ਕਾਲੀ ਗਾਜਰ ਖਾਣ ਨਾਲ ਵਧੇਗੀ ਇਮਿਊਨਿਟੀ
By Azad Soch
On

- ਪਾਚਨ ਤੰਤਰ ਨੂੰ ਤੰਦਰੁਸਤ ਰੱਖਣ ਲਈ ਕਾਲੀ ਗਾਜਰ ਦਾ ਸੇਵਨ ਸਭ ਤੋਂ ਵਧੀਆ ਆਪਸ਼ਨ ਹੈ।
- ਕਾਲੀ ਗਾਜਰ ਦਾ ਸੇਵਨ ਨਾਲ ਪੇਟ ਦੋ ਸਫ਼ਾਈ ਹੋਣ ਦੇ ਨਾਲ ਪਾਚਣ ‘ਚ ਸੁਧਾਰ ਆਉਂਦਾ ਹੈ।
- ਕਬਜ਼, ਐਸਿਡਿਟੀ, ਪੇਟ ਵਿਚ ਦਰਦ, ਜਲਣ, ਬਦਹਜ਼ਮੀ ਆਦਿ ਦੀਆਂ ਮੁਸੀਬਤਾਂ ਤੋਂ ਛੁਟਕਾਰਾ ਮਿਲਦਾ ਹੈ।
- ਇਸ ਦੇ ਸੇਵਨ ਨਾਲ ਸਰੀਰ ਦੀ ਇਮਿਊਨਿਟੀ (Immunity) ਵੱਧਦੀ ਹੈ।
- ਇਸ ਨਾਲ ਮੌਸਮੀ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ।
- ਕਾਲੀ ਗਾਜਰ ਦਾ ਸੇਵਨ ਨਾਲ ਤੁਹਾਨੂੰ ਹੋਰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ।
- ਪੋਸ਼ਕ ਤੱਤਾਂ ਨਾਲ ਭਰਪੂਰ ਕਾਲੀ ਗਾਜਰ ਦਾ ਸੇਵਨ ਕਰਨ ਨਾਲ ਦਿਲ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ।
- ਅਜਿਹੇ ‘ਚ ਹਾਰਟ ਅਟੈਕ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਹੁੰਦਾ ਹੈ।
- ਇਸ ਲਈ ਦਿਲ ਦੇ ਮਰੀਜ਼ਾਂ ਨੂੰ ਖ਼ਾਸਕਰ ਇਸ ਦਾ ਸੇਵਨ ਕਰਨਾ ਚਾਹੀਦਾ ਹੈ।
- ਸਰਦੀਆਂ ਵਿਚ ਇਸ ਦੇ ਸੇਵਨ ਨਾਲ ਸ਼ੂਗਰ ਲੈਵਲ ਨੂੰ ਕੰਟਰੋਲ ਵਿਚ ਰੱਖਣ ਵਿਚ ਮਦਦ ਮਿਲਦੀ ਹੈ।
- ਅਜਿਹੇ ‘ਚ ਖਾਸ ਕਰਕੇ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
- ਕਾਲੀ ਗਾਜਰ ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟਰੀਅਲ ਗੁਣਾਂ ਨਾਲ ਭਰਪੂਰ ਹੁੰਦੀ ਹੈ।
- ਅਜਿਹੇ ‘ਚ ਇਸ ਨੂੰ ਲੈਣ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ।
- ਇਸ ਦੇ ਨਾਲ ਹੀ ਸਰੀਰ ਹੋਰ ਬਿਮਾਰੀਆਂ ਤੋਂ ਵੀ ਸੁਰੱਖਿਅਤ ਰਹਿੰਦਾ ਹੈ।
Latest News

07 May 2025 08:23:37
New Mumbai, 07,MAY,2025,(Azad Soch News):- ਆਈਪੀਐਲ 2025 ਦੇ 56ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ (Gujarat Titans) ਨੇ ਡੀਐਲਐਸ ਨਿਯਮ ਅਧੀਨ ਮੁੰਬਈ...