Benefits of Eating Raw Cheese :ਕੱਚਾ ਪਨੀਰ ਖਾਣ ਦੇ ਬਹੁਤ ਹਨ ਫਾਇਦੇ

Benefits of Eating Raw Cheese :ਕੱਚਾ ਪਨੀਰ ਖਾਣ ਦੇ ਬਹੁਤ ਹਨ ਫਾਇਦੇ

  1. ਪਨੀਰ ਵਿਚ ਕੈਲਸ਼ੀਅਮ (Calcium) ਤੇ ਫਾਸਫੋਰਸ (Phosphorus) ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ।
  2. ਪਨੀਰ ਵਿਚ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਏ ਰੱਖਣ ਦੇ ਨਾਲ ਜੋੜਾਂ ਦਾ ਦਰਦ ਵੀ ਦੂਰ ਰੱਖਦਾ ਹੈ।
  3. ਪਨੀਰ ਵਿਚ ਲੋੜੀਂਦੀ ਮਾਤਰਾ ਵਿਚ ਮੌਜੂਦ ਪ੍ਰੋਟੀਨ ਮਸਲਸ ਗੇਨ ਲਈ ਚੰਗਾ ਉਪਾਅ ਹੈ।
  4. ਪਨੀਰ ਵਿਚ ਸਰੀਰ ਨੂੰ ਐਨਰਜੀ (Energy) ਦੇਣ ਦੇ ਨਾਲ ਦਿਨ ਭਰ ਦੀ ਥਕਾਵਟ ਤੇ ਕਮਜ਼ੋਰੀ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ।
  5. ਪਨੀਰ ਵਿਚ ਪੋਟਾਸ਼ੀਅਮ, ਕੈਲਸ਼ੀਅਮ ਤੇ ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤ ਚੰਗੀ ਮਾਤਰਾ ਵਿਚ ਪਾਏ ਜਾਂਦੇ ਹਨ।
  6. ਜਿਨ੍ਹਾਂ ਦਾ ਸੇਵਨ ਕਰਨ ‘ਤੇ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਕੰਟਰੋਲ ਰਹਿੰਦੀ ਹੈ।
  7. ਬੀਪੀ ਰੋਗੀਆਂ ਨੂੰ ਬਲੱਡ ਪ੍ਰੈਸ਼ਰ ਕੰਟਰੋਲ (Blood Pressure Control) ਰੱਖਣ ਲਈ ਰੋਜ਼ਾਨਾ ਆਪਣੀ ਡਾਇਟ ਵਿਚ ਕੱਚਾ ਪਨੀਰ ਸ਼ਾਮਲ ਕਰੋ।
  8. ਪਨੀਰ ਵਿਚ ਮੌਜੂਦ ਵਿਟਾਮਿਨ ਏ, ਵਿਟਾਮਿਨ ਈ ਤੇ ਐਂਟੀ ਆਕਸੀਡੈਂਟਸ ਗੁਣ (Antioxidant Properties) ਸਿਹਤ ਦੇ ਨਾਲ ਚਮੜੀ ਲਈ ਵੀ ਚੰਗੇ ਮੰਨੇ ਜਾਂਦੇ ਹਨ।
  9. ਇਸ ਦਾ ਸੇਵਨ ਕਰਨ ਨਾਲ ਸਕਿਨ ਸਬੰਧੀ ਸਮੱਸਿਆਵਾਂ ਨੂੰ ਦੂਰ ਰੱਖਣ ਵਿਚ ਮਦਦ ਮਿਲਦੀ ਹੈ।

Advertisement

Latest News

ਜਾਪਾਨ ਦੇ ਦੱਖਣੀ-ਪੱਛਮੀ ਖੇਤਰ 'ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ ਜਾਪਾਨ ਦੇ ਦੱਖਣੀ-ਪੱਛਮੀ ਖੇਤਰ 'ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ
Japan,08,APRIL,20024,(Azad Soch News):- ਜਾਪਾਨ ਦੇ ਦੱਖਣੀ-ਪੱਛਮੀ ਖੇਤਰ 'ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ,ਮਰੀਜ਼ ਨੂੰ ਲਿਜਾ ਰਿਹਾ ਮੈਡੀਕਲ ਟਰਾਂਸਪੋਰਟ...
ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ ਹੁੰਦਾ ਹੈ ਮੱਕੀ ਦਾ ਸੇਵਨ
ਪੀਜੀਆਈ ਕਰਮਚਾਰੀ ਯੂਨੀਅਨ (ਨਾਨ-ਫੈਕਲਟੀ) ਵੱਲੋਂ ਬੇਨੇਵੋਲੈਂਟ ਫੰਡ ਸਕੀਮ (ਬੀਐਫਐਸ) ਅਧੀਨ ਇੱਕ ਪ੍ਰੋਗਰਾਮ ਆਯੋਜਿਤ ਕੀਤਾ
ਹਰਿਆਣਾ ਵਿੱਚ ਗਰਮੀ ਦੀ ਲਹਿਰ ਲਈ Yellow Alert ਜਾਰੀ ਕੀਤਾ ਗਿਆ ਹੈ
ਪੰਜਾਬ ਦੇ ਸਿਹਤ ਮੰਤਰੀਵੱਲੋਂ ਕੇਂਦਰੀ ਮੰਤਰੀ ਜੇ.ਪੀ.ਨੱਢਾ ਨਾਲ ਮੁਲਾਕਾਤ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-04-2025 ਅੰਗ 520
ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਗਤੀਵਿਧੀ ਦਿਵਸ ਮਨਾਇਆ