ਬੀਮਾਰੀਆਂ ਨੂੰ ਦੂਰ ਰੱਖਦਾ ਹੈ ਸ਼ਲਗਮ
ਸ਼ਲਗਮ ਦਾ ਸੇਵਨ ਇਮਿਊਨ ਪਾਵਰ ਨੂੰ ਮਜ਼ਬੂਤ ਕਰਦਾ ਹੈ
By Azad Soch
On

- ਸ਼ਲਗਮ (Turnip) ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ‘ਚ ਖੂਨ ਦੀ ਕਮੀ ਵੀ ਪੂਰੀ ਹੋ ਜਾਂਦੀ ਹੈ।
- ਇਸ ‘ਚ ਪਾਏ ਜਾਣ ਵਾਲੇ ਆਇਰਨ ਦੀ ਮਾਤਰਾ ਬਹੁਤ ਵਧੀਆ ਹੁੰਦੀ ਹੈ ਇਹ ਤੁਹਾਡੇ ਸਰੀਰ ‘ਚ ਹੀਮੋਗਲੋਬਿਨ ਵਧਾਉਣ ‘ਚ ਮਦਦ ਕਰਦੀ ਹੈ।
- ਸ਼ਲਗਮ ਦੇ ਸੇਵਨ ਨਾਲ ਖੂਨ ਵਧਦਾ ਹੈ।
- ਇਸ ਤੋਂ ਇਲਾਵਾ ਥਕਾਵਟ ਅਤੇ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
- ਜੇਕਰ ਤੁਹਾਨੂੰ ਅਨੀਮੀਆ ਦੀ ਸਮੱਸਿਆ ਹੈ ਤਾਂ ਤੁਹਾਨੂੰ ਸ਼ਲਗਮ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।ਸ਼ਲਗਮ ‘ਚ ਵਿਟਾਮਿਨ-ਏ ਪਾਇਆ ਜਾਂਦਾ ਹੈ।
- ਸ਼ਲਗਮ ਤੁਹਾਡੀਆਂ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
- ਸ਼ਲਗਮ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।
- ਸ਼ਲਗਮ ਦਾ ਸੇਵਨ ਕਰਨ ਨਾਲ ਅੱਖਾਂ ‘ਚ ਖਾਰਸ਼ ਅਤੇ ਜਲਣ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
- ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੀਆਂ ਅੱਖਾਂ ਸਿਹਤਮੰਦ ਰਹਿਣ ਤਾਂ ਤੁਹਾਨੂੰ ਸ਼ਲਗਮ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
- ਸਰਦੀਆਂ ‘ਚ ਸ਼ਲਗਮ ਖਾਣ ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।
- ਜੇਕਰ ਤੁਹਾਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਹੈ ਤਾਂ ਉਹ ਵੀ ਦੂਰ ਹੋ ਜਾਵੇਗੀ।
- ਸ਼ਲਗਮ (Turnip) ‘ਚ ਪਾਇਆ ਜਾਣ ਵਾਲਾ ਕੈਲਸ਼ੀਅਮ ਅਤੇ ਆਇਰਨ ਤੁਹਾਨੂੰ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰੇਗਾ।
- ਸ਼ਲਗਮ ਨਾਲ ਤੁਹਾਡੀਆਂ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਹੋਣਗੀਆਂ।
Latest News
3353544-(1)32.jpg)
07 May 2025 05:22:29
ਧਨਾਸਰੀ ਮਹਲਾ ੫
॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ...