ਸ਼ਲਗਮ ਸਰਦੀਆਂ ‘ਚ ਜ਼ਰੂਰ ਕਰੋ ਖਾਣੇ ‘ਚ ਸ਼ਾਮਲ

ਸ਼ਲਗਮ ਸਰਦੀਆਂ ‘ਚ ਜ਼ਰੂਰ ਕਰੋ ਖਾਣੇ ‘ਚ ਸ਼ਾਮਲ

  1. ਸ਼ਲਗਮ ਵੀ ਆਇਰਨ ਦਾ ਭਰਪੂਰ ਸਰੋਤ ਹੈ।
  2. ਇਸ ਵਿਚ ਐਂਟੀ-ਆਕਸੀਡੈਂਟ ਅਤੇ ਐਂਟੀ-ਮਾਈਕ੍ਰੋਬਾਇਲ ਗੁਣ ਵੀ ਹੁੰਦੇ ਹਨ।
  3. ਜਿਸ ਨਾਲ ਇਮਿਊਨਿਟੀ ਠੀਕ ਰਹਿੰਦੀ ਹੈ।
  4. ਇਸ ਲਈ ਸਰਦੀਆਂ ਵਿੱਚ ਸ਼ਲਗਮ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ।
  5. ਸ਼ਲਗਮ ਨੂੰ ਡਾਇਟ ਵਿੱਚ ਸ਼ਾਮਲ ਕਰਨ ਲਈ ਅਚਾਰ ਜਾਂ ਫਿਰ ਸਬਜ਼ੀ ਦਾ ਬਦਲ ਹੈ।
  6. ਤੁਸੀਂ ਚਾਹੋ ਤਾਂ ਆਲੂ ਦੀ ਬਜਾਏ ਲ਼ਗਮ ਨੂੰ ਉਬਾਲ ਕੇ ਇਸਤੇਮਾਲ ਕਰੋ ਜਾਂ ਫਿਰ ਸੂਪ ਬਣਾ ਕੇ ਪੀਓ।
  7. ਨੈਸ਼ਨਲ ਲਾਇਬ੍ਰੇਰੀ ਆਫ਼ ਮੈਡੀਸਨ ਦੀ ਰਿਪੋਰਟ ਮੁਤਾਬਕ ਸਲਗਮ ਦੇ ਐਬਸਟਰੈਕਟ ਵਿੱਚ ਐਂਟੀ-ਡਾਇਬੀਟਿਕ ਗੁਣ ਹੁੰਦੇ ਹਨ।
  8. ਜੋ ਗਲੂਕੋਜ਼ ਦੇ ਪੱਧਰ ਨੂੰ ਨਿਯੰਤਰਿਤ ਕਰਨ ਵਿੱਚ ਮਦਦ ਕਰਦੇ ਹਨ।

Advertisement

Latest News

ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ
Chandigarh,12 DEC,2024, (Azad Soch News):- ਗਲੋਬਲ ਸਟਾਰ ਦਿਲਜੀਤ ਦੋਸਾਂਝ (Global Star Diljit Dosanjh) ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ...
ਪੰਜਾਬ-ਚੰਡੀਗੜ੍ਹ 'ਚ ਸ਼ੀਤ ਲਹਿਰ ਦਾ ਅਲਰਟ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656
ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ
ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ
Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ