ਸ਼ਿਮਲਾ ਮਿਰਚ ਦਾ ਸੇਵਨ ਸਿਹਤ ਲਈ ਕਿਉਂ ਹੈ ਜ਼ਰੂਰੀ
By Azad Soch
On

- ਵਿਟਾਮਿਨ ਏ, ਵਿਟਾਮਿਨ ਸੀ, ਫਲੇਵਾਨਾਈਡਸ, ਐਲਕਾਲਾਇਡਜ਼ ਅਤੇ ਟੈਨਿਨ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਸ਼ਿਮਲਾ ਮਿਰਚ ਇਮਿਊਨਟੀ ਸਿਸਟਮ (Immune System) ਨੂੰ ਮਜਬੂਤ ਕਰਦਾ ਹੈ।
- ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਤਣਾਅ ਵੀ ਘੱਟ ਹੁੰਦਾ ਹੈ ਅਤੇ ਦਮਾ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਨਾਲ ਵੀ ਲੜਦਾ ਹੈ।
- ਸ਼ਿਮਲਾ ਮਿਰਚ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ।
- ਇਸਦੇ ਸੇਵਨ ਨਾਲ ਭਾਰ ਵਧਣ ਦੀ ਵੀ ਕੋਈ ਸੰਭਾਵਨਾ ਨਹੀਂ ਹੈ।
- ਸ਼ਿਮਲਾ ਮਿਰਚ ਪਾਚਕ ਕਿਰਿਆ ਨੂੰ ਬਿਹਤਰ ਬਣਾ ਕੇ ਮੋਟਾਪਾ ਘਟਾਉਣ ਵਿੱਚ ਸਹਾਇਤਾ ਕਰਦੀ ਹੈ।
- ਸ਼ਿਮਲਾ ਮਿਰਚ (Capsicum) ਵਿਚ ਮੌਜੂਦ ਫਲੈਵੋਨਾਇਡ ਦਿਲ ਦੀਆਂ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ।
- ਫਲੇਵੋਨਾਇਡਸ (Flavonoids) ਪੂਰੇ ਸਰੀਰ ਵਿਚ ਆਕਸੀਜਨ ਦੀ ਨਿਰਵਿਘਨ ਸਪਲਾਈ ਵਿਚ ਮਦਦਗਾਰ ਹੁੰਦੇ ਹਨ।
Latest News

04 May 2025 06:14:59
-ਨੀਲ ਗਰਗ ਨੇ ਹਰਿਆਣਾ ਦੇ CM 'ਤੇ ਜਨਤਾ ਨੂੰ ਧੋਖਾ ਦੇਣ ਲਈ ਪਾਣੀ ਦੇ ਅੰਕੜਿਆਂ ਨਾਲ ਛੇੜਛਾੜ ਕਰਨ ਦਾ ਲਗਾਇਆ...