ਔਰਤਾਂ ਦੁੱਧ ‘ਚ ਮਿਲਾਕੇ ਪੀਓ ਸ਼ਹਿਦ,ਸ਼ਹਿਦ ਆਪਣੇ ਔਸ਼ਧੀ ਗੁਣਾਂ ਲਈ ਜਾਣਿਆ ਜਾਂਦਾ ਹੈ
By Azad Soch
On
- ਪ੍ਰੈਗਨੈਂਸੀ ਦੌਰਾਨ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ,
- ਜਿਸ ‘ਚ ਸਭ ਤੋਂ ਆਮ ਹੈ ਗੈਸਟਿਕ ਸਮੱਸਿਆਵਾਂ, ਬਦਹਜ਼ਮੀ, ਕਬਜ਼ ਅਤੇ ਮਤਲੀ।
- ਅਜਿਹੀ ਸਮੱਸਿਆ ‘ਚ ਦੁੱਧ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਆਰਾਮ ਮਿਲਦਾ ਹੈ।
- ਦੁੱਧ ਅਤੇ ਸ਼ਹਿਦ ‘ਚ ਚੰਗੀ ਮਾਤਰਾ ‘ਚ ਕੈਲਸ਼ੀਅਮ ਹੁੰਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਵੀ ਮਦਦ ਕਰਦਾ ਹੈ।
- ਦੁੱਧ ਅਤੇ ਸ਼ਹਿਦ ਦਾ ਮਿਸ਼ਰਣ ਸਕਿਨ, ਵਾਲਾਂ ਦੇ ਨਾਲ-ਨਾਲ ਨਹੁੰਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ।
- ਸ਼ਹਿਦ ‘ਚ ਐਂਟੀਮਾਈਕ੍ਰੋਬਾਇਲ ਅਤੇ ਐਂਟੀਬੈਕਟੀਰੀਅਲ (Antimicrobial and Antibacterial) ਗੁਣ ਹੁੰਦੇ ਹਨ।
- ਦੁੱਧ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਮੁਹਾਸੇ, ਦਾਗ-ਧੱਬੇ, ਵਾਲ ਝੜਨ ਅਤੇ ਡੈਂਡਰਫ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।
- ਮੌਜੂਦਾ ਸਮੇਂ ‘ਚ ਜ਼ਿਆਦਾਤਰ ਔਰਤਾਂ ਅਨਿਯਮਿਤ ਮਾਹਵਾਰੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ।
- “ਅਧਿਐਨਾਂ ਨੇ ਪਾਇਆ ਹੈ ਕਿ ਕੁਝ ਹਫ਼ਤਿਆਂ ਲਈ ਰੋਜ਼ਾਨਾ ਇੱਕ ਚਮਚ ਸ਼ਹਿਦ ਦਾ ਸੇਵਨ ਕਰਨ ਨਾਲ ਅਨਿਯਮਿਤ ਮਾਹਵਾਰੀ ਨੂੰ ਨਿਯਮਤ ਕਰਨ ‘ਚ ਮਦਦ ਮਿਲਦੀ ਹੈ।”
- ਅਜਿਹੇ ‘ਚ ਦੁੱਧ ‘ਚ ਸ਼ਹਿਦ ਮਿਲਾ ਕੇ ਪੀਣਾ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।
Latest News
ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ
14 Jan 2025 20:22:00
ਚੰਡੀਗੜ੍ਹ, 14 ਜਨਵਰੀ:ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ...