ਅਜਵਾਇਣ ਦੇ ਫ਼ਾਇਦੇ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ
By Azad Soch
On

- ਅਜਵਾਈਨ (Celery) ਦੀ ਰੋਜ਼ਾਨਾ ਵਰਤੋਂ ਨਾਲ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
- ਸਰਦੀਆਂ ‘ਚ ਖ਼ੰਘ ਅਤੇ ਜ਼ੁਕਾਮ ਦੀ ਸਮੱਸਿਆ ਆਮ ਹੋ ਜਾਂਦੀ ਹੈ।
- ਅਜਵਾਇਣ ‘ਚ ਥੋੜ੍ਹਾ ਜਿਹਾ ਅਦਰਕ ਅਤੇ ਗੁੜ ਮਿਲਾ ਕੇ ਖਾਓ।
- ਇਸ ਨਾਲ ਗਲੇ ‘ਚ ਜਮ੍ਹਾ ਬਲਗਮ ਦੂਰ ਹੋ ਜਾਵੇਗੀ ਅਤੇ ਤੁਹਾਨੂੰ ਜ਼ੁਕਾਮ ਤੋਂ ਰਾਹਤ ਮਿਲੇਗੀ।
- ਅਜਵਾਇਨ ਦੀ ਵਰਤੋਂ ਪੇਟ ‘ਚ ਜਲਣ ਵਰਗੀਆਂ ਸਮੱਸਿਆਵਾਂ ਲਈ ਕੀਤੀ ਜਾਂਦੀ ਹੈ।
- ਇਸ ‘ਚ ਐਂਟੀਸਪਾਸਮੋਡਿਕ ਗੁਣ ਹੁੰਦੇ ਹਨ।
- ਇਸ ਦਾ ਸੇਵਨ ਕਰਨ ਨਾਲ ਬਦਹਜ਼ਮੀ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ।
- ਤੁਸੀਂ ਅਜਵਾਇਣ ਨੂੰ ਸਿੱਧਾ ਜਾਂ ਭੁੰਨ ਕੇ ਵੀ ਖਾ ਸਕਦੇ ਹੋ।
- ਪਾਣੀ ਜਾਂ ਬਲੈਕ ਟੀ (Block Tea) ਦੇ ਨਾਲ ਇਸ ਦਾ ਸੇਵਨ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
- ਭਾਰ ਘਟਾਉਣ ਲਈ ਤੁਸੀਂ ਰੋਜ਼ਾਨਾ ਅਜਵਾਈਨ ਦਾ ਸੇਵਨ ਕਰ ਸਕਦੇ ਹੋ।
- ਅਜਵਾਇਣ ‘ਚ ਥੋੜ੍ਹੀ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ।
- ਇਹ ਮੈਟਾਬੋਲਿਜ਼ਮ (Metabolism) ਦੇ ਕੰਮਕਾਜ ਨੂੰ ਸੁਧਾਰਨ ‘ਚ ਬਹੁਤ ਫਾਇਦੇਮੰਦ ਹੁੰਦਾ ਹੈ।
Latest News

14 Mar 2025 07:24:26
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ
॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ...