Cloves Benefits: ਸਰਦੀਆਂ ‘ਚ ਲੌਂਗ ਵਾਲੀ ਚਾਹ ਪੀਣ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

Cloves Benefits: ਸਰਦੀਆਂ ‘ਚ ਲੌਂਗ ਵਾਲੀ ਚਾਹ ਪੀਣ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

  1. ਦੁਪਹਿਰ ਦਾ ਖਾਣਾ ਖਾਣ ਦੇ ਡੇਢ ਤੋਂ 2 ਘੰਟੇ ਬਾਅਦ ਲੌਂਗ (Cloves) ਦੀ ਚਾਹ ਜ਼ਰੂਰ ਪੀਣੀ ਚਾਹੀਦੀ ਹੈ।
  2. ਲੌਂਗ ਦੀ ਚਾਹ ਪੀਣ ਨਾਲ ਪਾਚਣ ਕਿਰਿਆ ਸਹੀ ਰਹਿੰਦੀ ਹੈ,ਜਿਸ ਨਾਲ ਕਬਜ਼,ਗੈਸ ਤੋਂ ਛੁਟਕਾਰਾ ਮਿਲਦਾ ਹੈ।
  3. ਰੈਗੂਲਰ ਲੌਂਗ ਦੀ ਚਾਹ ਪੀਣ ਨਾਲ ਸਕਿਨ ਦੀਆਂ ਸਮੱਸਿਆਵਾਂ ਤੋਂ ਨਿਜਾਤ ਮਿਲਦੀ ਹੈ।
  4. ਲੌਂਗ ਵਿਚ ਐਂਟੀਸੈਪਟਿਕ ਗੁਣ (Antiseptic Properties) ਹੁੰਦੇ ਹਨ ਜੋ ਸਰੀਰ ਵਿੱਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦੇ ਹਨ।
  5. ਇਸ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
  6. ਇਸ ਤੋਂ ਇਲਾਵਾ ਲੌਂਗ ਦੀ ਚਾਹ ‘ਚ ਐਂਟੀ-ਕੋਲੇਸਟ੍ਰੇਮਿਕ ਅਤੇ ਐਂਟੀ-ਲਿਪਿਡ ਗੁਣ (Anti-Cholesteremic And Anti-Lipid Properties) ਹੁੰਦੇ ਹਨ,ਜੋ ਭਾਰ ਘਟਾਉਣ ‘ਚ ਮਦਦ ਕਰਦੇ ਹਨ।
  7. ਜਿਹੜੇ ਲੋਕਾਂ ਨੂੰ ਸੁੱਕੀ ਤੇ ਕਫ ਵਾਲੀ ਖਾਸੀ ਹੈ,ਉਨ੍ਹਾਂ ਲਈ ਲੌਂਗ ਦੀ ਚਾਹ ਕਾਫੀ ਫਾਇਦੇਮੰਦ ਹੈ।
  8. ਲੌਂਗ (Cloves) ਵਿਚ ਐਂਟੀ ਆਕਸੀਡੈਂਟਸ ਤੇ ਐਂਟੀ ਇੰਫਲਮੇਟਰੀ ਵਰਗੇ ਗੁਣ ਮੌਜੂਦ ਹੁੰਦੇ ਹਨ,ਜੋ ਸੁੱਕੀ ਖੰਘ ਨੂੰ ਠੀਕ ਕਰਨ ਵਿਚ ਅਸਰਦਾਰ ਹੁੰਦੇ ਹਨ।
  9. ਇਸ ਤੋਂ ਇਲਾਵਾ ਲੌਂਗ ਦੀ ਚਾਹ ਬਲਗਮ ਨੂੰ ਪਿਘਲਾ ਕੇ ਕੱਢ ਦਿੰਦੀ ਹੈ,ਜਿਸ ਨਾਲ ਕਫ ਵਾਲੀ ਖਾਸੀ ਵਿਚ ਵੀ ਆਰਾਮ ਮਿਲ ਸਕਦਾ ਹੈ।
  10. ਦੰਦਾਂ ਦੇ ਦਰ ਤੋਂ ਰਾਹਤ ਦਿਵਾਉਣ ਵਿਚ ਲੌਂਗ ਜ਼ਿਆਦਾ ਅਸਰਦਾਰ ਮੰਨੀ ਜਾਂਦੀ ਹੈ।
  11. ਲੌਂਗ (Cloves) ਵਿਚ ਐਂਟੀ ਬੈਕਟੀਰੀਅਲ ਤੇ ਐਂਟੀ ਇੰਫਰੇਮੇਟਰੀ ਵਰਗੇ ਗੁਣ ਪਾਏ ਜਾਂਦੇ ਜੋ ਦੰਦ ਦਰਦ ਤੋਂ ਛੁਟਕਾਰਾ ਦਿਵਾਉਂਦੇ ਹਨ।
  12. ਇਸ ਲਈ ਤੁਸੀਂ ਲੌਂਗ ਦੀ ਚਾਹ ਪੀ ਸਕੇ ਹੋ।
  13. ਰੈਗੂਲਰ ਲੌਂਗ (Cloves) ਦੀ ਚਾਹ ਦਾ ਸੇਵਨ ਕਰਨ ਨਾਲ ਦੰਦ ਦੇ ਦਰਦ ਵਿਚ ਜਲਦ ਆਰਾਮ ਮਿਲਦਾ ਹੈ।

Advertisement

Latest News

ਹਰ ਛੇ ਮਹੀਨਿਆਂ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਜਰੂਰ ਕਰਵਾਓ : ਡਾ. ਰਵੀ ਬਾਂਸਲ ਹਰ ਛੇ ਮਹੀਨਿਆਂ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਜਰੂਰ ਕਰਵਾਓ : ਡਾ. ਰਵੀ ਬਾਂਸਲ
ਫਾਜ਼ਿਲਕਾ 13 ਮਾਰਚਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਅਤੇ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਕਮ ਨੋਡਲ ਅਫ਼ਸਰ ਨੈਸ਼ਨਲ...
ਰੂਪਨਗਰ ਪੁਲਿਸ ਵਲੋਂ ਵਿਅਕਤੀ ਨੂੰ ਗ੍ਰਿਫਤਾਰ ਕਰਕੇ 50 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ ਤੇ 10 ਹਜ਼ਾਰ ਦੇ ਕਰੀਬ ਡਰੱਗ ਮਨੀ ਬ੍ਰਾਮਦ
ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ, ਮੌਕੇ ’ਤੇ ਜਮ੍ਹਾਂ ਹੋਏ ਬਕਾਇਆ 9 ਲੱਖ ਰੁਪਏ
ਚੇਅਰਮੈਨ ਰਮਨ ਬਹਿਲ ਨੇ ਉਦਯੋਗਿਕ ਇਸਟੇਟ ਗੁਰਦਾਸਪੁਰ ਦੀ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ
ਰਾਸ਼ਨ ਡਿਪੂਆਂ 'ਤੇ ਖ਼ਪਤਕਾਰਾਂ ਦੀ ਈ-ਕੇ.ਵਾਈ.ਸੀ. ਦਾ ਕੰਮ ਜਾਰੀ
ਡਿਪਟੀ ਸਪੀਕਰ ਰੋੜੀ ਵੱਲੋਂ ਨਗਰ ਕੌਂਸਲ, ਗੜ੍ਹਸ਼ੰਕਰ ਵਿਖੇ ਦਿੱਤਾ ਗਿਆ ਨਿਯੁਕਤੀ ਪੱਤਰ
ਪੀ.ਏ.ਯੂ. ਵਲੋਂ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਕਿਸਾਨ ਮੇਲੇ ਨੇ ਕਿਸਾਨਾਂ ਨੂੰ ਨਵੀਆਂ ਖੇਤੀ ਵਿਧੀਆਂ ਨਾਲ ਜੋੜਿਆ