ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ
By Azad Soch
On
- ਕੇਸਰ ‘ਚ ਐਂਟੀਆਕਸੀਡੈਂਟ ਗੁਣ (Antioxidant Properties) ਹੁੰਦੇ ਹਨ।
- ਕੇਸਰ ਸੈੱਲਾਂ (Saffron Cells) ਨੂੰ ਫ੍ਰੀ ਰੈਡੀਕਲਸ ਅਤੇ ਆਕਸੀਡੇਟਿਵ (Free Radicals And Oxidative) ਤਣਾਅ ਤੋਂ ਬਚਾਉਣ ‘ਚ ਮਦਦ ਕਰਦਾ ਹੈ।
- ਕੇਸਰ ‘ਚ ਕ੍ਰੋਸਿਨ, ਕ੍ਰੋਸੀਟਿਨ, ਸੈਫਰਾਨਲ ਵਰਗੇ ਐਂਟੀਆਕਸੀਡੈਂਟ ਵੀ ਚੰਗੀ ਮਾਤਰਾ ‘ਚ ਪਾਏ ਜਾਂਦੇ ਹਨ।
- ਕੇਸਰ ਸੇਵਨ ਕਰਨ ਨਾਲ ਤੁਸੀਂ ਸਰੀਰ ਦੀ ਸੋਜ ਤੋਂ ਰਾਹਤ ਪਾ ਸਕਦੇ ਹੋ।
- ਕੇਸਰ ਦਾ ਸੇਵਨ ਕਰਨ ਨਾਲ ਤੁਸੀਂ ਦਿਲ ਦੀਆਂ ਬਿਮਾਰੀਆਂ ਤੋਂ ਵੀ ਬਚ ਸਕਦੇ ਹੋ।
- ਬਲੱਡ ਸ਼ੂਗਰ ਨੂੰ ਕੰਟਰੋਲ ‘ਚ ਰੱਖਣ ਲਈ ਤੁਸੀਂ ਕੇਸਰ ਦਾ ਸੇਵਨ ਕਰ ਸਕਦੇ ਹੋ।
- ਕੇਸਰ ਨਿਯਮਿਤ ਰੂਪ ਨਾਲ ਖਾਣ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ।
- ਕੇਸਰ ਸ਼ੂਗਰ ਦੇ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਵੀ ਮਦਦ ਕਰਦਾ ਹੈ।
- ਕੇਸਰ ‘ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਗੁਣ ਖੂਨ (Antioxidant Properties of Blood) ‘ਚ ਪਾਏ ਜਾਣ ਵਾਲੇ ਕੋਲੈਸਟ੍ਰੋਲ ਲਵਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ।
- ਕੇਸਰ ਕੋਲੈਸਟ੍ਰੋਲ (Cholesterol) ਤੁਹਾਡੇ ਦਿਲ ਨੂੰ ਸਿਹਤਮੰਦ ਰੱਖਦਾ ਹੈ।
- ਭੁੱਖ ਨਾ ਲੱਗਣ ‘ਤੇ ਵੀ ਕੇਸਰ ਦਾ ਸੇਵਨ ਕਰ ਸਕਦੇ ਹੋ।
- ਕੇਸਰ ਵਧਦੇ ਭਾਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ।
- ਕੇਸਰ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਤਣਾਅ ਅਤੇ ਡਿਪ੍ਰੈਸ਼ਨ ਵੀ ਦੂਰ ਹੁੰਦਾ ਹੈ।
- ਖੋਜ ‘ਚ ਇਹ ਸਾਬਤ ਹੋਇਆ ਹੈ ਕਿ 30 ਮਿਲੀਗ੍ਰਾਮ ਕੇਸਰ ਲੈਣ ਨਾਲ ਡਿਪਰੈਸ਼ਨ ਘੱਟ ਹੁੰਦਾ ਹੈ।
- ਕੇਸਰ ਡਿਪਰੈਸ਼ਨ ਦੀਆਂ ਦਵਾਈਆਂ ਦੇ ਬੁਰੇ ਅਸਰ ਨੂੰ ਵੀ ਘਟਾਉਂਦਾ ਹੈ।
- ਕੇਸਰ ‘ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ (Antioxidant) ਤੁਹਾਨੂੰ ਹਾਨੀਕਾਰਕ ਫ੍ਰੀ ਰੈਡੀਕਲਸ (Harmful Free Radicals) ਤੋਂ ਬਚਾਉਣ ‘ਚ ਮਦਦ ਕਰਦੇ ਹਨ।
- ਕੈਂਸਰ ਫ੍ਰੀ ਰੈਡੀਕਲਸ (Free Radicals) ਕਾਰਨ ਹੋ ਸਕਦਾ ਹੈ,ਅਜਿਹੇ ‘ਚ ਕੇਸਰ ਤੁਹਾਡੇ ਸਰੀਰ ਨੂੰ ਕੈਂਸਰ ਤੋਂ ਬਚਾਉਣ ‘ਚ ਮਦਦ ਕਰਦਾ ਹੈ।
Latest News
ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ
23 Nov 2024 21:18:30
ਸਾਦਿਕ 23 ਨਵੰਬਰ 2024 :
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ...