#
IAS Malvinder Singh Jaggi
Punjab 

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ ਚੰਡੀਗੜ੍ਹ, 31 ਮਾਰਚ:- ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ।...
Read More...

Advertisement