#
issued notice
Punjab 

ਆਮ ਆਦਮੀ ਪਾਰਟੀ ਦੇ ਪੰਜ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੋਟਿਸ ਜਾਰੀ

ਆਮ ਆਦਮੀ ਪਾਰਟੀ ਦੇ ਪੰਜ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੋਟਿਸ ਜਾਰੀ Chandigarh,29 Sep,2024,(Azad Soch News):-    ਪੰਜਾਬ ਸਰਕਾਰ (Punjab Govt) ਵੱਲੋਂ ਪੰਜ ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ, ਕੁਝ ਦਿਨ ਪਹਿਲਾਂ ਮੰਤਰੀ ਦੀ ਕੁਰਸੀ ਜਾਣ ਤੋਂ ਬਾਅਦ ਵਿਭਾਗ ਨੇ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ  
Read More...

Advertisement