#
Jaswant Singh Gajjan Majra
Punjab 

ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਪਟਿਆਲਾ ਜੇਲ੍ਹ ਤੋਂ ਅੱਜ ਆਉਣਗੇ ਬਾਹਰ

ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਪਟਿਆਲਾ ਜੇਲ੍ਹ ਤੋਂ ਅੱਜ ਆਉਣਗੇ ਬਾਹਰ Patiala,04 NOV,2024,(Azad Soch News):- ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (AAP MLA Jaswant Singh Gajjanmajra) ਨੂੰ ਮਨੀਲਾਂਡਰਿੰਗ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਮਿਲ ਗਈ ਹੈ,ਉਹ ਪਟਿਆਲਾ ਜੇਲ੍ਹ ਵਿਚ ਬੰਦ ਸਨ ਅਤੇ ਅੱਜ ਉਹ ਜੇਲ੍ਹ ਤੋਂ ਬਾਹਰ ਆਉਣਗੇ। 
Read More...

Advertisement