#
National Award-2024
Chandigarh 

ਚੰਡੀਗੜ੍ਹ ਯੂਨੀਵਰਸਿਟੀ ’ਚ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਐੱਫਏਪੀ) ਨੈਸ਼ਨਲ ਅਵਾਰਡ-2024 ਸਮਾਗਮ 16 ਤੇ 17 ਨਵੰਬਰ ਨੂੰ

ਚੰਡੀਗੜ੍ਹ ਯੂਨੀਵਰਸਿਟੀ ’ਚ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਐੱਫਏਪੀ) ਨੈਸ਼ਨਲ ਅਵਾਰਡ-2024 ਸਮਾਗਮ 16 ਤੇ 17 ਨਵੰਬਰ ਨੂੰ - ਅਕਾਦਮਿਕ, ਖੇਡਾਂ ਅਤੇ ਸੱਭਿਆਚਾਰ ਗਤੀਵਿਧੀਆਂ ’ਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ, ਅਧਿਆਪਕਾਂ, ਪ੍ਰਿੰਸੀਪਲ   ਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਦਿੱਤਾ ਜਾਵੇਗਾ ਐੱਫਏਪੀ ਨੈਸ਼ਨਲ ਪੁਰਸਕਾਰ-2024- ਐੱਫਏਪੀ ਰਾਸ਼ਟਰੀ ਪੁਰਸਕਾਰ 2024 ’ਚ ਉੱਤਮ ਅਕਾਦਮਿਕ ਅਤੇ ਨਵੀਨਤਾਕਾਰੀ ਅਧਿਆਪਨ ਲਈ ਪ੍ਰਿੰਸੀਪਲ, ਅਧਿਆਪਕਾਂ...
Read More...

Advertisement