ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੀਤੇ ਦਿਨੀਂ ਸ਼ਨੀਵਾਰ ਨੂੰ ਮਹਾਂਕੁੰਭ ਮੇਲਾ ਖੇਤਰ ਪਹੁੰਚੇ
By Azad Soch
On

New Delhi,02 FEB,2025,(Azad Soch News):- ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ *President Jagdeep Dhankhar) ਬੀਤੇ ਦਿਨੀਂ ਸ਼ਨੀਵਾਰ ਨੂੰ ਆਪਣੀ ਪਤਨੀ ਸੁਦੇਸ਼ ਧਨਖੜ ਨਾਲ ਮਹਾਂਕੁੰਭ ਮੇਲਾ (Mahakumbh Mela) ਖੇਤਰ ਪਹੁੰਚੇ। ਇੱਥੇ ਪਹੁੰਚਣ ਤੋਂ ਬਾਅਦ, ਉਨ੍ਹਾਂ ਨੇ ਗੰਗਾ, ਯਮੁਨਾ ਅਤੇ ਅਦਿੱਖ ਸਰਸਵਤੀ ਦੇ ਸੰਗਮ ਵਿੱਚ ਪਵਿੱਤਰ ਡੁਬਕੀ ਲਗਾਈ।ਉਪ ਰਾਸ਼ਟਰਪਤੀ ਧਨਖੜ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਸੱਦਾ ਪੱਤਰ ਦੇਣ ਲਈ ਧੰਨਵਾਦ ਕਰਨ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸੰਗਮ ਵਿੱਚ ਪਵਿੱਤਰ ਡੁਬਕੀ ਲਗਾਈ। ਇਸ ਦੌਰਾਨ, ਉਨ੍ਹਾਂ ਨੇ ਪੂਰੀ ਸ਼ਰਧਾ ਨਾਲ ਰਾਸ਼ਟਰ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
Latest News

08 May 2025 15:14:27
ਲੱਸੀ ਦਾ ਜ਼ਿਆਦਾ ਸੇਵਨ ਵੀ ਸਰੀਰ ਲਈ ਨੁਕਸਾਨਦੇਹ ਹੋ ਸਕਦਾ ਹੈ।
ਜ਼ਿਆਦਾ ਲੱਸੀ ਪੀਣ ਨਾਲ ਕਈ ਵਾਰ ਪਾਚਨ ਸੰਬੰਧੀ ਸਮੱਸਿਆਵਾਂ...