ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਗਸਤ ਨੂੰ ਯੂਕਰੇਨ ਦਾ ਦੌਰਾ ਕਰਨਗੇ
By Azad Soch
On

New Delhi, 20 August, 2024,( Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਕੀਵ ਯਾਤਰਾ ਤੋਂ ਕੁੱਝ ਦਿਨ ਪਹਿਲਾਂ ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਯੂਕਰੇਨ ਸੰਕਟ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਯੋਗਦਾਨ ਪਾਉਣ ਲਈ ਤਿਆਰ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੈਂਸਕੀ (President Volodymyr Zelensky) ਨਾਲ ਗੱਲਬਾਤ ਕਰਨ ਲਈ 23 ਅਗੱਸਤ ਨੂੰ ਯੂਕਰੇਨ ਦੀ ਰਾਜਧਾਨੀ ਜਾਣਗੇ,ਵਿਦੇਸ਼ ਮੰਤਰਾਲੇ ’ਚ ਸਕੱਤਰ (ਪਛਮੀ) ਤਨਮਯਾ ਲਾਲ ਨੇ ਇਕ ਬਿਆਨ ’ਚ ਕਿਹਾ ਕਿ ਭਾਰਤ ਹਮੇਸ਼ਾ ਯੂਕਰੇਨ ’ਚ ਟਕਰਾਅ ਨੂੰ ਸੁਲਝਾਉਣ ਲਈ ਕੂਟਨੀਤੀ ਅਤੇ ਗੱਲਬਾਤ ਦੀ ਵਕਾਲਤ ਕਰਦਾ ਰਿਹਾ ਹੈ।
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...