ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ
By Azad Soch
On

Jammu and Kashmir,27, FEB,2025,(Azad Soch News):- ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ,ਇੱਥੇ ਫੌਜ ਦੇ ਵਾਹਨ 'ਤੇ ਕਈ ਦੌਰ ਦੀ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ,ਜੰਮੂ ਦੇ ਰੋਜਾਰੀ ਦੇ ਸੁੰਦਰਬਨੀ ਸੈਕਟਰ (Sundarbani Sector) ਵਿੱਚ ਦੁਪਹਿਰ 12.45 ਵਜੇ ਦੇ ਕਰੀਬ ਫੌਜ ਦੇ ਵਾਹਨ 'ਤੇ 4 ਤੋਂ 5 ਰਾਉਂਡ ਫਾਇਰਿੰਗ ਕੀਤੀ ਗਈ,ਇਸ ਘਟਨਾ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਅੱਤਵਾਦੀ ਮੌਕੇ ਤੋਂ ਭੱਜ ਗਏ,ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਤੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।
Related Posts
Latest News

15 Mar 2025 07:26:49
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ
॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ...