ਮੇਰਠ ਵਿੱਚ ਪੰਡਿਤ ਪ੍ਰਦੀਪ ਮਿਸ਼ਰਾ ਦੀ ਕਥਾ ਦੌਰਾਨ ਸ਼ੁੱਕਰਵਾਰ ਨੂੰ ਭਗਦੜ ਮੱਚ ਗਈ
By Azad Soch
On

Meerut,20 DEC,2024,(Azad Soch News):- ਮੇਰਠ ਵਿੱਚ ਪੰਡਿਤ ਪ੍ਰਦੀਪ ਮਿਸ਼ਰਾ ਦੀ ਕਥਾ ਦੌਰਾਨ ਸ਼ੁੱਕਰਵਾਰ ਨੂੰ ਭਗਦੜ ਮੱਚ ਗਈ,ਇਹ ਭਗਦੜ ਸ਼ਿਵ ਮਹਾਪੁਰਾਣ ਦੀ ਕਥਾ ਦੌਰਾਨ ਹੋਈ ਦੱਸਿਆ ਜਾ ਰਿਹਾ ਹੈ ਕਿ ਕਥਾ ਦੌਰਾਨ ਭੀੜ ਕਾਬੂ ਤੋਂ ਬਾਹਰ ਹੋ ਗਈ ਅਤੇ ਭਗਦੜ ਮਚ ਗਈ,ਇਸ ਹਾਦਸੇ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ, ਹਾਥਰਸ ‘ਚ ਸੂਰਜ ਪਾਲ ਉਰਫ਼ ਭੋਲੇ ਬਾਬਾ ਦੇ ਸਤਿਸੰਗ ‘ਚ 120 ਤੋਂ ਵੱਧ ਲੋਕਾਂ ਦੀ ਮੌਤ ਤੋਂ ਬਾਅਦ ਮੁੜ ਅਜਿਹਾ ਹਾਦਸਾ ਵਾਪਰਨਾ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ,ਪੰਡਿਤ ਪ੍ਰਦੀਪ ਮਿਸ਼ਰਾ ਦੀ ਸ਼ਿਵਪੁਰਾਣ ਕਥਾ ਦਾ ਅੱਜ ਆਖਰੀ ਦਿਨ ਸੀ,ਇਸ ਦੌਰਾਨ ਹਜ਼ਾਰਾਂ ਲੋਕ ਕਥਾ ਸੁਣਨ ਲਈ ਪਹੁੰਚੇ ਹੋਏ ਸਨ,ਐਂਟਰੀ ਗੇਟ (Entry Gate) ‘ਤੇ ਹੰਗਾਮਾ ਹੋਣ ਤੋਂ ਬਾਅਦ ਭਗਦੜ ਮੱਚ ਗਈ।
Related Posts
Latest News

19 Mar 2025 18:38:37
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...