ਮਹਾਕੁੰਭ ਮੇਲੇ ਦੇ ਸੈਕਟਰ 20 ਵਿੱਚ ਐਤਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗਣ ਦੀ ਘਟਨਾ ਵਾਪਰੀ
By Azad Soch
On

Prayagraj,20,JAN,2025,(Azad Soch News):- ਮਹਾਕੁੰਭ ਮੇਲੇ ਦੇ ਸੈਕਟਰ 20 ਵਿੱਚ ਐਤਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗਣ ਦੀ ਘਟਨਾ ਵਾਪਰੀ, ਅੱਗ ਦੀਆਂ ਲਪਟਾਂ ਅਤੇ ਧੂੰਏਂ ਦੇ ਬੱਦਲ ਦੂਰੋਂ ਦੇਖੇ ਜਾ ਸਕਦੇ ਸਨ, ਅੱਗ ਲੱਗਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ,ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ (Fire Brigade) ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉ¹ਣਾ ਸ਼ੁਰੂ ਕਰ ਦਿੱਤਾ,ਕਈ ਟੈਂਟਾਂ ਨੂੰ ਅੱਗ ਲੱਗ ਗਈ ਹੈ,ਅੱਗ ਲੱਗਣ ਕਾਰਨ ਇਲਾਕੇ ‘ਚ ਸੰਘਣਾ ਧੂੰਆਂ ਫੈਲ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਫਾਇਰ ਬ੍ਰਿਗੇਡ (Fire Brigade) ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
Latest News

08 May 2025 18:43:35
*ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ 'ਤੇ ਵਰ੍ਹੇ ਮੁੱਖ ਮੰਤਰੀ*
*ਦੂਹਰੀ ਜੰਗ ਲੜ ਰਿਹਾ ਪੰਜਾਬ,...