ਯੂਪੀ ਦੇ ਗੋਂਡਾ ਵਿੱਚ ਇੱਕ ਰੇਲ ਹਾਦਸਾ ਵਾਪਰਿਆ,ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ

ਯੂਪੀ ਦੇ ਗੋਂਡਾ ਵਿੱਚ ਇੱਕ ਰੇਲ ਹਾਦਸਾ ਵਾਪਰਿਆ,ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ

Gonda,18 July,2024,(Azad Soch News):- ਯੂਪੀ ਦੇ ਗੋਂਡਾ ਵਿੱਚ ਇੱਕ ਰੇਲ ਹਾਦਸਾ ਵਾਪਰਿਆ,ਇੱਥੇ ਡਿਬਰੂਗੜ੍ਹ ਐਕਸਪ੍ਰੈਸ ਪਟੜੀ (Dibrugarh Express Track) ਤੋਂ ਉਤਰ ਗਈ,ਇਸ ਹਾਦਸੇ 'ਚ ਹੁਣ ਤੱਕ 4 ਯਾਤਰੀਆਂ ਦੀ ਮੌਤ ਹੋਣ ਦੀ ਖਬਰ ਹੈ,20-25 ਯਾਤਰੀ ਜ਼ਖਮੀ ਹੋਏ ਹਨ,ਹਾਦਸੇ ਦੀ ਸੂਚਨਾ ਮਿਲਦੇ ਹੀ ਰੇਲਵੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ,ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ,ਟਰੇਨ ਚੰਡੀਗੜ੍ਹ ਤੋਂ ਆ ਰਹੀ ਸੀ,ਇਹ ਹਾਦਸਾ ਜਿਲਾਹੀ ਰੇਲਵੇ ਸਟੇਸ਼ਨ ਦੇ ਵਿਚਕਾਰ ਗੋਸਾਈ ਦਿਹਵਾ ਵਿਖੇ ਵਾਪਰਿਆ,ਡਿਬਰੂਗੜ੍ਹ ਐਕਸਪ੍ਰੈਸ (15904) ਚੰਡੀਗੜ੍ਹ ਤੋਂ ਡਿਬਰੂਗੜ੍ਹ ਤੱਕ ਚੱਲਦੀ ਹੈ,ਵੀਰਵਾਰ ਨੂੰ ਇਹ ਟਰੇਨ ਰਾਤ 11:39 'ਤੇ ਚੰਡੀਗੜ੍ਹ ਤੋਂ ਰਵਾਨਾ ਹੋਈ,ਵੀਰਵਾਰ ਦੁਪਹਿਰ ਨੂੰ ਜਦੋਂ ਰੇਲਗੱਡੀ ਗੋਂਡਾ ਅਤੇ ਬਸਤੀ ਦੇ ਵਿਚਕਾਰ ਜਿਲਾਹੀ ਸਟੇਸ਼ਨ ਪਹੁੰਚੀ ਤਾਂ ਰੇਲਗੱਡੀ ਪਟੜੀ ਤੋਂ ਉਤਰ ਗਈ,ਇਸ ਤੋਂ ਬਾਅਦ ਟਰੇਨ ਦੀਆਂ ਬੋਗੀਆਂ ਪਲਟ ਗਈਆਂ।

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ