Shambhu Border ਖੋਲ੍ਹਣ ਬਾਰੇ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ 12 ਅਗਸਤ ਨੂੰ
By Azad Soch
On

New Delhi ,12 August, 2024,(Azad Soch News):- ਸ਼ੰਭੂ ਬਾਰਡਰ (Shambhu Border) ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ 12 ਅਗਸਤ ਨੂੰ ਸੁਣਵਾਈ ਹੋਵੇਗੀ। ਸਰਵ ਉਚ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਸਨ।ਸੁਪਰੀਮ ਕੋਰਟ ਵਿਚ ਪਟੀਸ਼ਨ ਹਰਿਆਣਾ ਸਰਕਾਰ ਵੱਲੋਂ ਦਾਇਰ ਕੀਤੀ ਗਈ ਹੈ ਜਿਸਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਾਰਡਰ ਖੋਲ੍ਹਣ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ।
Related Posts
Latest News

18 Mar 2025 05:06:01
ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
2 ਲੱਖ 5 ਕਰੋੜ...