ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ
By Azad Soch
On

New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਤੋਂ ਲੋਕ ਸਭਾ ਚੋਣ (Lok Sabha Elections) ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ,ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਵਾਉਣ ਲਈ ਅੱਜ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ (Air Base) ਲਿਜਾਇਆ ਗਿਆ,ਜਿੱਥੋਂ ਅੰਮ੍ਰਿਤਪਾਲ ਸਿੰਘ ਨੂੰ ਫੌਜੀ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ,ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ,ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ 1 ਸਾਲ 2 ਮਹੀਨੇ 12 ਦਿਨਾਂ ਬਾਅਦ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਇਆ ਹੈ,ਪਰਿਵਾਰ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਅਸਾਮ ਦੀ ਜੇਲ੍ਹ ਲਿਜਾਇਆ ਜਾਵੇਗਾ।
Latest News

19 Mar 2025 18:38:37
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...