ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ

New Delhi, 18 July 2024,(Azad Soch News):- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਰਿਹਾਇਸ਼ 'ਤੇ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ ਹੈ,ਇਸ 'ਚ ਕੇਂਦਰੀ ਬਜਟ 2024 'ਤੇ ਚਰਚਾ ਕੀਤੀ ਜਾਵੇਗੀ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੈਠਕ ਦੀ ਪ੍ਰਧਾਨਗੀ ਕਰਨਗੇ,ਮੀਟਿੰਗ ਸਵੇਰੇ 10 ਵਜੇ ਸ਼ੁਰੂ ਹੋਵੇਗੀ,ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਸ਼ਾਮ ਕਰੀਬ 6 ਵਜੇ ਭਾਜਪਾ ਦੇ ਮੁੱਖ ਦਫ਼ਤਰ ਜਾਣਗੇ ਅਤੇ ਵਰਕਰਾਂ ਨਾਲ ਮੁਲਾਕਾਤ ਕਰਨਗੇ।

Advertisement

Latest News