ਭਾਰਤੀ ਹਵਾਈ ਸੈਨਾ ਦਾ AN-32 ਟਰਾਂਸਪੋਰਟ ਜਹਾਜ਼ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਦੇ ਬਾਗਡੋਗਰਾ ਹਵਾਈ ਅੱਡੇ 'ਤੇ ਹਾਦਸਾਗ੍ਰਸਤ ਹੋ ਗਿਆ
By Azad Soch
On

West Bengal,08,MARCH,2025,(Azad Soch News):- ਭਾਰਤੀ ਹਵਾਈ ਸੈਨਾ ਦਾ AN-32 ਟਰਾਂਸਪੋਰਟ ਜਹਾਜ਼ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਦੇ ਬਾਗਡੋਗਰਾ ਹਵਾਈ ਅੱਡੇ (Bagdogra Airport) 'ਤੇ ਹਾਦਸਾਗ੍ਰਸਤ ਹੋ ਗਿਆ,ਇਹ ਘਟਨਾ ਹਰਿਆਣਾ ਦੇ ਪੰਚਕੂਲਾ (Panchkula) ਵਿੱਚ ਇੱਕ ਜੈਗੁਆਰ ਲੜਾਕੂ ਜਹਾਜ਼ (Jaguar Fighter Jet) ਦੇ ਹਾਦਸੇ ਤੋਂ ਕੁਝ ਘੰਟੇ ਬਾਅਦ ਵਾਪਰੀ,ਹਵਾਈ ਸੈਨਾ ਦੇ ਅਧਿਕਾਰੀਆਂ ਅਨੁਸਾਰ, ਹਾਦਸੇ ਵਾਲੀ ਥਾਂ ਤੋਂ AN-32 ਨੂੰ ਹਟਾਉਣ ਦਾ ਕੰਮ ਜਾਰੀ ਹੈ ਅਤੇ ਇਸ ਦੇ ਸਾਰੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ।
Latest News

15 Mar 2025 10:35:37
New Delhi, 15,MARCH,2025,(Azad Soch News):- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) (IPL) ਦੇ 18ਵੇਂ ਸੈਸ਼ਨ ਤੋਂ ਪਹਿਲਾਂ ਦਿੱਲੀ ਕੈਪੀਟਲਸ (Delhi Capitals) ਨੇ...