ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 99 ਸੀਟਾਂ 'ਤੇ ਐਲਾਨੇ ਆਪਣੇ ਉਮੀਦਵਾਰ
By Azad Soch
On

Maharashtra,20 OCT,2024,(Azad Soch News):- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ (Maharashtra Vidhan Sabha Elections) ਲਈ ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ,ਇਸ ਵਿੱਚ ਪਾਰਟੀ ਨੇ 99 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ,ਭਾਜਪਾ ਨੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਨਾਗਪੁਰ ਦੱਖਣ-ਪੱਛਮ ਤੋਂ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੂੰ ਕਾਮਾਠੀ ਵਿਧਾਨ ਸਭਾ ਸੀਟ (Assembly Seat) ਤੋਂ ਉਮੀਦਵਾਰ ਬਣਾਇਆ ਹੈ,ਬਾਲਾਪੁਰ ਤੋਂ ਸੁਧੀਰ ਮੁਤਗੀਵਾਰ, ਜਦੋਂਕਿ ਭੋਕਦਰਾਨ ਤੋਂ ਸੰਤੋਸ਼ ਰਾਓ ਸਾਹਿਬ ਦਾਨਵੇ ‘ਤੇ ਭਰੋਸਾ ਜਤਾਇਆ ਹੈ,ਚੋਣ ਕਮਿਸ਼ਨ (Election Commission) ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ 288 ਮੈਂਬਰੀ ਮਹਾਰਾਸ਼ਟਰ ਵਿਧਾਨ ਸਭਾ ਲਈ ਚੋਣਾਂ 20 ਨਵੰਬਰ ਨੂੰ ਇੱਕੋ ਪੜਾਅ ਵਿੱਚ ਕਰਵਾਈਆਂ ਜਾਣਗੀਆਂ,ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...