ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਮੁੰਬਈ
By Azad Soch
On

New Mumbai, 21,August, ( Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਮਿਸ਼ਨ ਇਨਵੈਸਟਮੈਂਟ ਤਹਿਤ ਮੁੰਬਈ ਵਿੱਚ ਹਨ। ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਵੀ ਦੇਣਗੇ। ਇਹ ਐਲਾਨ ਮੁੱਖ ਮੰਤਰੀ ਨੇ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਫਿਲਮ ਸਿਟੀ ਪ੍ਰਾਜੈਕਟ ਸਮੇਤ ਪੰਜਾਬ ਵਿੱਚ ਕੁਝ ਵੱਡੇ ਪ੍ਰਾਜੈਕਟ ਹਨ। ਜਿਸ ‘ਤੇ ਮੀਟਿੰਗ ‘ਚ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਸੂਬੇ ਵਿੱਚ ਈਕੋ ਟੂਰਿਜ਼ਮ *Eco Tourism) ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਾਟਰ ਐਡਵੈਂਚਰ ਟੂਰਿਜ਼ਮ (Water Adventure Tourism) ਨੀਤੀ ਤਿਆਰ ਕੀਤੀ ਹੈ।
Related Posts
Latest News

20 Mar 2025 08:42:13
Indonesia,20,MARCH,2025,(Azad Soch News):- ਭੂਚਾਲ (Earthquake) ਦੇ ਝਟਕਿਆਂ ਨਾਲ ਇੰਡੋਨੇਸ਼ੀਆ ਦੀ ਧਰਤੀ ਹਿੱਲ ਗਈ,ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 4.2 ਮਾਪੀ ਗਈ,ਇਹ...