ਕਮਰਸ਼ੀਅਲ ਗੈਸ ਸਿਲੰਡਰ 72 ਰੁਪਏ ਹੋਇਆ ਸਸਤਾ

ਕਮਰਸ਼ੀਅਲ ਗੈਸ ਸਿਲੰਡਰ 72 ਰੁਪਏ ਹੋਇਆ ਸਸਤਾ

New Delhi,01 Jane,2024,(Azad Soch News):- ਨਵਾਂ ਮਹੀਨਾ ਯਾਨੀ ਜੂਨ ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ,19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ (Commercial Gas Cylinders) ਅੱਜ ਤੋਂ 72 ਰੁਪਏ ਸਸਤਾ ਹੋ ਗਿਆ ਹੈ,ਇਸ ਦੇ ਨਾਲ ਹੀ ਏਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) ਦੀ ਕੀਮਤ 'ਚ ਕਟੌਤੀ ਕਾਰਨ ਹਵਾਈ ਯਾਤਰਾ ਸਸਤੀ ਹੋ ਸਕਦੀ ਹੈ,ਤੇਲ ਮਾਰਕੀਟਿੰਗ ਕੰਪਨੀਆਂ (Oil Marketing Companies) ਨੇ ਅੱਜ ਤੋਂ 19 ਕਿਲੋ ਦੇ ਵਪਾਰਕ ਸਿਲੰਡਰ (Commercial Cylinder) ਦੀ ਕੀਮਤ 72 ਰੁਪਏ ਘਟਾ ਦਿੱਤੀ ਹੈ,ਦਿੱਲੀ 'ਚ ਕੀਮਤ ਹੁਣ 69.50 ਰੁਪਏ ਘਟ ਕੇ 1676 ਰੁਪਏ ਹੋ ਗਈ ਹੈ।

ਪਹਿਲਾਂ ਇਹ 1,745.50 ਰੁਪਏ ਵਿਚ ਉਪਲਬਧ ਸੀ,ਕੋਲਕਾਤਾ 'ਚ ਇਹ ਸਿਲੰਡਰ ਹੁਣ 72 ਰੁਪਏ ਘੱਟ ਕੇ 1787 ਰੁਪਏ 'ਚ ਮਿਲ ਰਿਹਾ ਹੈ,ਪਹਿਲਾਂ ਇਸ ਦੀ ਕੀਮਤ 1859 ਰੁਪਏ ਸੀ,ਮੁੰਬਈ 'ਚ ਸਿਲੰਡਰ ਦੀ ਕੀਮਤ 1698.50 ਰੁਪਏ ਤੋਂ 69.50 ਰੁਪਏ ਘੱਟ ਕੇ 1629 ਰੁਪਏ ਹੋ ਗਈ ਹੈ,ਸਿਲੰਡਰ ਚੇਨਈ ਵਿਚ 1840.50 ਰੁਪਏ ਵਿੱਚ ਉਪਲੱਬਧ ਹੈ,ਹਾਲਾਂਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ (Domestic Gas Cylinder) ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ,ਇਹ ਦਿੱਲੀ ਵਿਚ 803 ਰੁਪਏ, ਕੋਲਕਾਤਾ ਵਿੱਚ 829 ਰੁਪਏ,ਮੁੰਬਈ ਵਿੱਚ 802.50 ਰੁਪਏ ਅਤੇ ਚੇਨਈ ਵਿਚ 818.50 ਰੁਪਏ ਵਿਚ ਉਪਲਬਧ ਹੈ।

 

Advertisement

Latest News

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਹੁਨਰ ਮੁਕਾਬਲੇ ਕਰਵਾਏ ਗਏ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ