ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ

New Delhi,28 NOV,2024,(Azsd Soch News):- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi Vadra) ਨੇ ਵੀਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ, ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਲਈ ਹਾਲ ਹੀ ਵਿੱਚ ਹੋਈ ਉਪ ਚੋਣ ਵਿੱਚ ਉਹ ਸਦਨ ਦੀ ਮੈਂਬਰ ਵਜੋਂ ਚੁਣੀ ਗਈ ਹੈ,ਪ੍ਰਿਯੰਕਾ ਗਾਂਧੀ ਵਾਡਰਾ ਨੇ ਹਿੰਦੀ ਭਾਸ਼ਾ ਵਿੱਚ ਸਹੁੰ ਚੁੱਕੀ ਅਤੇ ਇਸ ਦੌਰਾਨ ਉਨ੍ਹਾਂ ਨੇ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਫੜੀ ਹੋਈ ਸੀ,ਜਦੋਂ ਉਹ ਸਹੁੰ ਚੁੱਕਣ ਲਈ ਉੱਠੀ ਤਾਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ 'ਜੋੜੋ-ਜੋੜੋ, ਭਾਰਤ ਜੋੜੋ' ਦੇ ਨਾਅਰੇ ਲਾਏ।

Advertisement

Latest News

ਕੈਨੇਡਾ ਦੇ ਕੇਂਦਰੀ ਬੈਂਕ ਨੇ ਵਿਆਜ ਦਰਾਂ ਵਿਚ 50 ਬੇਸਿਸ ਪੁਆਇੰਟ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਕੈਨੇਡਾ ਦੇ ਕੇਂਦਰੀ ਬੈਂਕ ਨੇ ਵਿਆਜ ਦਰਾਂ ਵਿਚ 50 ਬੇਸਿਸ ਪੁਆਇੰਟ ਦੀ ਕਟੌਤੀ ਕਰਨ ਦਾ ਐਲਾਨ ਕੀਤਾ
Surrey, 12 December 2024,(Azad Soch News):-  ਜਿਸ ਤਰ੍ਹਾਂ ਅਰਥਸ਼ਾਸਤਰੀਆਂ (Economists) ਵੱਲੋਂ ਅਨੁਮਾਨ ਲਾਇਆ ਜਾ ਰਿਹਾ ਸੀ, ਕੈਨੇਡਾ ਦੇ ਕੇਂਦਰੀ ਬੈਂਕ...
ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ
ਪੰਜਾਬ-ਚੰਡੀਗੜ੍ਹ 'ਚ ਸ਼ੀਤ ਲਹਿਰ ਦਾ ਅਲਰਟ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656
ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ
ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ