ਓਡੀਸ਼ਾ ’ਚ ਚੱਕਰਵਾਤੀ ਤੂਫਾਨ ‘ਦਾਨਾ’ ਅਤੇ ਮੀਂਹ ਕਾਰਨ 1.75 ਲੱਖ ਏਕੜ ਜ਼ਮੀਨ ’ਤੇ ਫਸਲਾਂ ਤਬਾਹ
By Azad Soch
On

Odisha,27 OCT,2024,(Azad Soch News):- ਓਡੀਸ਼ਾ ’ਚ ਚੱਕਰਵਾਤੀ ਤੂਫਾਨ ‘ਦਾਨਾ’ (Cyclone 'Dana') ਅਤੇ ਮੀਂਹ ਕਾਰਨ 1.75 ਲੱਖ ਏਕੜ ਜ਼ਮੀਨ ’ਤੇ ਫਸਲਾਂ ਤਬਾਹ ਹੋਣ ਅਤੇ 2.80 ਲੱਖ ਏਕੜ ਜ਼ਮੀਨ ਪਾਣੀ ’ਚ ਡੁੱਬਣ ਦੀ ਸੰਭਾਵਨਾ ਹੈ ਅੰਦਾਜ਼ਨ 2,80,000 ਏਕੜ (1,12,310 ਹੈਕਟੇਅਰ) ਜ਼ਮੀਨ ’ਤੇ ਫਸਲਾਂ ਦੇ ਪਾਣੀ ’ਚ ਡੁੱਬਣ ਦਾ ਸ਼ੱਕ ਹੈ,ਖੇਤੀਬਾੜੀ ਅਤੇ ਕਿਸਾਨ ਸਸ਼ਕਤੀਕਰਨ ਵਿਭਾਗ (Department of Farmer Empowerment) ਦੇ ਪ੍ਰਮੁੱਖ ਸਕੱਤਰ ਅਰਬਿੰਦ ਪਾਧੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ (X) ’ਤੇ ਇਕ ਪੋਸਟ ਵਿਚ ਕਿਹਾ ਕਿ ਸ਼ੁਰੂਆਤੀ ਰੀਪੋਰਟਾਂ ਅਨੁਸਾਰ ਭਿਆਨਕ ਚੱਕਰਵਾਤੀ ਤੂਫਾਨ ‘ਦਾਨਾ’ ਕਾਰਨ 1,75,000 ਏਕੜ (69,995 ਹੈਕਟੇਅਰ) ਜ਼ਮੀਨ ’ਤੇ ਫੈਲੀਆਂ ਫਸਲਾਂ ਦੇ ਤਬਾਹ ਹੋਣ ਦੀ ਸੰਭਾਵਨਾ ਹੈ,ਸੀਨੀਅਰ ਅਧਿਕਾਰੀ ਨੇ ਸ਼ੁਰੂਆਤੀ ਅਨੁਮਾਨਾਂ ਦਾ ਹਵਾਲਾ ਦਿੰਦੇ ਹੋਏ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ।
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...