ਚੋਣ ਕਮਿਸ਼ਨ ਨੇ ਅਰੁਣਾਚਲ ਅਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੀ ਤਾਰੀਕ ਬਦਲੀ
By Azad Soch
On

New Delhi,17 March,2024,(Azad Soch News):- ਚੋਣ ਕਮਿਸ਼ਨ (Election Commission) ਨੇ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾ ਚੋਣਾਂ (Sikkim Assembly Elections) ਲਈ ਵੋਟਾਂ ਦੀ ਗਿਣਤੀ ਦੀ ਤਰੀਕ 4 ਜੂਨ ਤੋਂ ਬਦਲ ਕੇ 2 ਜੂਨ ਕਰ ਦਿੱਤੀ ਹੈ,ਕਮਿਸ਼ਨ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਦੋਵਾਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਲੋਕ ਸਭਾ ਚੋਣਾਂ ਦੇ ਨਾਲ 4 ਜੂਨ ਨੂੰ ਹੋਵੇਗੀ,ਕਮਿਸ਼ਨ ਨੇ ਕਿਹਾ ਕਿ ਕਿਉਂਕਿ ਦੋਵਾਂ ਵਿਧਾਨ ਸਭਾਵਾਂ ਦਾ ਕਾਰਜਕਾਲ 2 ਜੂਨ ਨੂੰ ਖ਼ਤਮ ਹੋ ਰਿਹਾ ਹੈ,ਇਸ ਲਈ ਤਰੀਕ ਬਦਲ ਦਿੱਤੀ ਗਈ ਹੈ,ਕਮਿਸ਼ਨ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਦੇ ਸੰਸਦੀ ਹਲਕਿਆਂ ਦੇ ਪ੍ਰੋਗਰਾਮ 'ਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ,ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ (Andhra Pradesh and Odisha) ਵਿਚ ਸੰਸਦੀ ਚੋਣਾਂ ਦੇ ਨਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
Related Posts
Latest News

27 Mar 2025 22:09:37
ਚੰਡੀਗੜ੍ਹ, 27 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ...