ਅਸਮ ਦੇ ਮੋਰੀਗਾਓਂ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
By Azad Soch
On

Assam,27,FEB,2025,(Azad Soch News):- ਅਸਮ ਦੇ ਮੋਰੀਗਾਓਂ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 5 ਮਾਪੀ ਗਈ,ਸੂਬੇ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਭੂਚਾਲ (Earthquake) ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ,ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) (NCS) ਦੇ ਅਨੁਸਾਰ, ਭੂਚਾਲ ਸਵੇਰੇ 2:25 ਵਜੇ ਦੇ ਕਰੀਬ ਜ਼ਮੀਨ ਤੋਂ 16 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ,ਭੂਚਾਲ ਦੇ ਝਟਕੇ ਗੁਹਾਟੀ ਅਤੇ ਰਾਜ ਦੇ ਹੋਰ ਹਿੱਸਿਆਂ ਵਿੱਚ ਵੀ ਮਹਿਸੂਸ ਕੀਤੇ ਗਏ।
Latest News

08 May 2025 21:13:19
ਫ਼ਿਰੋਜ਼ਪੁਰ, 8 ਮਈ 2025:ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ...