ਭਾਰਤ ਸਮੇਤ ਕਈ ਦੇਸ਼ਾਂ ‘ਚ ਭੂਚਾਲ ਦੇ ਝਟਕੇ ਲਗਾਤਾਰ ਮਹਿਸੂਸ ਕੀਤੇ ਗਏ
By Azad Soch
On
New Delhi,13 JAN,2025,(Azad Soch News):- ਭਾਰਤ ਸਮੇਤ ਕਈ ਦੇਸ਼ਾਂ ‘ਚ ਭੂਚਾਲ ਦੇ ਝਟਕੇ ਲਗਾਤਾਰ ਮਹਿਸੂਸ ਕੀਤੇ ਜਾ ਰਹੇ ਹਨ,ਸ਼ਨੀਵਾਰ ਨੂੰ 12 ਘੰਟਿਆਂ ‘ਚ ਭਾਰਤ ਅਤੇ ਇਸ ਦੇ ਆਲੇ-ਦੁਆਲੇ 10 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਇਹ ਭੂਚਾਲ ਭਾਰਤ ਦੇ ਦੋ ਗੁਆਂਢੀ ਦੇਸ਼ਾਂ ਵਿੱਚ ਆਏ ਹਨ,ਤਿੱਬਤ ‘ਚ 8 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਅਫਗਾਨਿਸਤਾਨ ਵਿੱਚ ਧਰਤੀ ਦੋ ਵਾਰ ਹਿੱਲੀ,ਨੈਸ਼ਨਲ ਸੈਂਟਰ ਆਫ ਸਿਸਮਲੋਜੀ (ਐੱਨ.ਸੀ.ਐੱਸ.) ਨੇ ਦੱਸਿਆ ਕਿ ਅਫਗਾਨਿਸਤਾਨ ‘ਚ ਸ਼ਨੀਵਾਰ ਨੂੰ 4.2 ਤੀਬਰਤਾ ਦਾ ਭੂਚਾਲ ਆਇਆ,NCS ਨੇ ਕਿਹਾ ਕਿ ਭੂਚਾਲ ਉੱਤਰੀ ਅਫਗਾਨਿਸਤਾਨ ਵਿੱਚ ਭਾਰਤੀ ਸਮੇਂ ਅਨੁਸਾਰ ਸਵੇਰੇ 05:05 ਵਜੇ ਆਇਆ,ਐਕਸ ‘ਤੇ ਵੀ ਇਸ ਭੂਚਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ,ਅਫਗਾਨਿਸਤਾਨ ‘ਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਪਹਿਲਾ ਝਟਕਾ ਸਵੇਰੇ 4:14 ਵਜੇ ਮਹਿਸੂਸ ਕੀਤਾ ਗਿਆ,ਇਨ੍ਹਾਂ ਝਟਕਿਆਂ ਦੀ ਤੀਬਰਤਾ ਲਗਭਗ 3.5 ਸੀ।
Latest News
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
15 Jan 2025 07:05:04
Pakistan,15 JAN,2025,(Azad Soch News):- ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...