ਝਾਰਖੰਡ 'ਚ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਝਾਰਖੰਡ 'ਚ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

Ranchi,02 OCT,2024,(Azad Soch News):- ਝਾਰਖੰਡ 'ਚ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਲਗਾਤਾਰ ਭੂਚਾਲ (Earthquake) ਦੇ ਝਟਕਿਆਂ ਕਾਰਨ ਝਾਰਖੰਡ (Jharkhand) 'ਚ ਕਈ ਥਾਵਾਂ 'ਤੇ ਲਗਭਗ 5 ਸੈਕਿੰਡ ਤੱਕ ਧਰਤੀ ਕੰਬਦੀ ਰਹੀ,ਪ੍ਰਾਪਤ ਜਾਣਕਾਰੀ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ,ਭੂਚਾਲ ਦਾ ਕੇਂਦਰ ਝਾਰਖੰਡ ਦੇ ਖਸਰਾਂਵਾ ਜ਼ਿਲ੍ਹੇ ਤੋਂ 13 ਕਿਲੋਮੀਟਰ ਦੂਰ ਸੀ,ਲਗਾਤਾਰ ਝਟਕਿਆਂ ਕਾਰਨ ਲੋਕ ਡਰਦੇ ਘਰਾਂ ਤੋਂ ਬਾਹਰ ਆ ਗਏ,ਫਿਲਹਾਲ ਕਿਸੇ ਜਾਨੀ ਨੁਕਸਾਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ