ਅੱਜ ਤੜਕਸਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
By Azad Soch
On
Ahmedabad,03 OCT,2024,(Azad Soch News):- ਅੱਜ ਤੜਕਸਾਰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,ਇਕ ਵਾਰ ਤਾਂ ਲੋਕ ਡਰ ਕੇ ਘਰਾਂ ਵਿਚੋ ਬਾਹਰ ਨਿਕਲ ਆਏ,ਦਰਅਸਲ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਐਤਵਾਰ ਤੜਕੇ 3.4 ਤੀਬਰਤਾ ਦੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ, ਇਸ ਬਾਰੇ ਜਾਣਕਾਰੀ ਇੰਸਟੀਚਿਊਟ ਆਫ਼ ਸਿਸਮਲੋਜੀਕਲ ਰਿਸਰਚ (Institute of Seismological Research) ਨੇ ਦਿੱਤੀ,ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਜ਼ਿਲ੍ਹੇ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ,ਗਾਂਧੀਨਗਰ (Gandhinagar) ਸਥਿਤ ਆਈਐਸਆਰ (ISR) ਨੇ ਕਿਹਾ ਕਿ ਭੂਚਾਲ ਸਵੇਰੇ 3.58 ਵਜੇ ਦਰਜ ਕੀਤਾ ਗਿਆ ਸੀ ਅਤੇ ਇਸਦਾ ਕੇਂਦਰ ਲਖਪਤ ਤੋਂ 53 ਕਿਲੋਮੀਟਰ ਉੱਤਰ-ਪੂਰਬ ਵਿੱਚ ਸਥਿਤ ਸੀ।
Related Posts
Latest News
ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
14 Nov 2024 21:05:26
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ...