ਜੰਮੂ-ਕਸ਼ਮੀਰ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ 

ਜੰਮੂ-ਕਸ਼ਮੀਰ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ 

Jammu And Kashmir,12 July,2024,(Azad Soch News):- ਜੰਮੂ-ਕਸ਼ਮੀਰ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਦੁਪਹਿਰ ਕਰੀਬ 12:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਇਸ ਦਾ ਕੇਂਦਰ ਸ਼ੀਤਲੂ ਤੋਂ 3 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ,ਭੂਚਾਲ (Earthquake) ਦੇ ਝਟਕਿਆਂ ਕਾਰਨ ਲੋਕ ਡਰ ਗਏ ਤੇ ਘਰਾਂ ਵਿੱਚੋਂ ਬਾਹਰ ਆ ਗਏ,ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ,ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਮੀ .ਨੀਚੇ ਰਿਹਾ,ਭਾਰਤ ਅਤੇ ਪਾਕਿਸਤਾਨ ਦੋਵੇਂ ਭੂਚਾਲ ਨਾਲ ਪ੍ਰਭਾਵਿਤ ਹੋਏ ਹਨ,ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ