ਕੋਵਿਡ-19 ਵਰਗੇ ਇੱਕ ਹੋਰ ਨਵੇਂ ਵਾਇਰਸ ਦੇ ਫੈਲਣ ਦਾ ਡਰ
By Azad Soch
On
New Delhi,05 JAN,2025,(Azad Soch News):- ਕੋਰੋਨਾ ਵਰਗੇ ਇੱਕ ਹੋਰ ਵਾਇਰਸ ਦੇ ਆਉਣ ਦੀ ਚਰਚਾ ਹੈ,ਜਿਸ ਕਾਰਨ ਲੋਕ ਡਰੇ ਹੋਏ ਹਨ,ਇਸ ਵਾਇਰਸ (Virus) ਦਾ ਨਾਮ ਹਿਊਮਨ ਮੈਟਾਪਨੀਓਮੋਵਾਇਰਸ (HMPV) ਹੈ। ਇਹ ਵਾਇਰਸ ਇਸ ਸਮੇਂ ਚੀਨ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ,ਦੇਸ਼ ਭਰ ਦੇ ਹਸਪਤਾਲਾਂ 'ਚ ਮਰੀਜ਼ਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ,ਚੀਨ 'ਚ ਸੋਸ਼ਲ ਮੀਡੀਆ (Social Media) 'ਤੇ ਇਸ ਨਵੇਂ ਵਾਇਰਸ ਦੀ ਕਾਫੀ ਚਰਚਾ ਹੋ ਰਹੀ ਹੈ,ਮੀਡੀਆ ਰਿਪੋਰਟਾਂ ਦੇ ਅਨੁਸਾਰ, ਨਵਾਂ ਵਾਇਰਸ HMPV ਚੀਨ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ, ਬਹੁਤ ਸਾਰੇ ਲੋਕ ਇਸ ਵਾਇਰਸ ਨਾਲ ਸੰਕਰਮਿਤ ਹੋ ਰਹੇ ਹਨ। ਚੀਨ ਦੇ ਹਸਪਤਾਲਾਂ ਵਿੱਚ ਭੀੜ-ਭੜੱਕੇ ਦੇ ਵੀਡੀਓ ਸੋਸ਼ਲ ਮੀਡੀਆ (Video Social Media) 'ਤੇ ਵਾਇਰਲ ਹੋ ਰਹੇ ਹਨ, ਜਿਸ ਨਾਲ ਦੁਨੀਆ ਭਰ ਵਿੱਚ ਚਿੰਤਾ ਪੈਦਾ ਹੋ ਗਈ ਹੈ,ਦੱਸਿਆ ਜਾ ਰਿਹਾ ਹੈ ਕਿ HMPV, ਕੋਰੋਨਾ ਅਤੇ ਮਾਈਕੋਪਲਾਜ਼ਮਾ ਨਿਮੋਨੀਆ ਵਰਗੀਆਂ ਬੀਮਾਰੀਆਂ ਵੀ ਤੇਜ਼ੀ ਨਾਲ ਫੈਲ ਰਹੀਆਂ ਹਨ,ਇਸ ਲਈ ਚੀਨ 'ਚ ਸਿਸਟਮ ਅਲਰਟ ਮੋਡ 'ਤੇ ਆ ਗਿਆ ਹੈ।
Latest News
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-01-2025 ਅੰਗ 711
07 Jan 2025 06:04:59
ਟੋਡੀ ਮਹਲਾ ੫
॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ...