ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲੁਧਿਆਣਾ,ਪੰਜਾਬ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲੁਧਿਆਣਾ,ਪੰਜਾਬ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ

Ludhiana,28 May,2024,(Azad Soch News):-  ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਅੱਜ ਲੁਧਿਆਣਾ, ਪੰਜਾਬ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ,ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ‘ਚ ਭਾਰੀ ਉਤਸ਼ਾਹ ਹੈ,ਅੱਜ ਉਹ ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕਰਨਗੇ,ਇਸ ਦੌਰਾਨ ਸੀਤਾਰਮਨ ਅੱਜ ਪੱਤਰਕਾਰਾਂ ਨਾਲ ਵੀ ਮੁਲਾਕਾਤ ਕਰਨਗੇ,ਉਨ੍ਹਾਂ ਦੀ ਕਾਰੋਬਾਰੀਆਂ ਨਾਲ ਮੀਟਿੰਗ ਵੀ ਤੈਅ ਕੀਤੀ ਗਈ ਹੈ,ਫਿਲਹਾਲ ਜ਼ਿਲ੍ਹਾ ਭਾਜਪਾ ਵੱਲੋਂ ਨਿਰਮਲਾ ਸੀਤਾਰਮਨ ਦੇ ਪ੍ਰੋਗਰਾਮ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

Advertisement

Latest News

ਕਮਿਸ਼ਨਰੇਟ ਪੁਲਿਸ ਵੱਲੋਂ ‘ਫਤਿਹ ਗਰੁੱਪ’ ਦੇ 2 ਮੈਂਬਰ ਗ੍ਰਿਫ਼ਤਾਰ ਕਮਿਸ਼ਨਰੇਟ ਪੁਲਿਸ ਵੱਲੋਂ ‘ਫਤਿਹ ਗਰੁੱਪ’ ਦੇ 2 ਮੈਂਬਰ ਗ੍ਰਿਫ਼ਤਾਰ
ਜਲੰਧਰ, 29 ਜੁਲਾਈ : ਪੰਜਾਬ ਸਰਕਾਰ ਵੱਲੋਂ ਅਪਰਾਧੀ ਤੱਤਾਂ ְ’ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ, ਕਮਿਸ਼ਨਰੇਟ...
ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ
ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ
ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਯੁੱਧ ਨਸ਼ਿਆਂ ਵਿਰੁੱਧ': 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ 'ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ