ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ 2025-26 ਲਈ 58,514 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ
By Azad Soch
On

Shimla,18,MARCH,2025,(Azad Soch News):- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ 2025-26 ਲਈ 58,514 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ’ਚ ਸੈਰ-ਸਪਾਟਾ, ਪੇਂਡੂ ਵਿਕਾਸ ਅਤੇ ਹਰੀ ਊਰਜਾ ’ਤੇ ਜ਼ੋਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਲੀਆ ਘਾਟੇ ਦੀਆਂ ਗ੍ਰਾਂਟਾਂ ਅਤੇ ਜੀ.ਐਸ.ਟੀ. ਮੁਆਵਜ਼ੇ (GST Compensation) ’ਚ ਕਮੀ ਕਾਰਨ ਇਹ ਸਾਲ ਵਿੱਤੀ ਚੁਨੌਤੀਆਂ ਨਾਲ ਭਰਿਆ ਹੋਇਆ ਹੈ, ਧਾਰਮਕ ਸੈਰ-ਸਪਾਟਾ ਅਤੇ ਚਾਹ ਦੇ ਬਾਗਾਂ ਨੂੰ ਵਾਤਾਵਰਣ ਅਨੁਕੂਲ ਸਥਾਨਾਂ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ।
Related Posts
Latest News

19 Mar 2025 18:38:37
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...