Himachal Pradesh News:- ਹਿਮਾਚਲ ਪ੍ਰਦੇਸ਼ 'ਚ ਸਰਦੀਆਂ ਅਤੇ ਕ੍ਰਿਸਮਸ ਦੀਆਂ ਛੁੱਟੀਆਂ ਹੋਈਆਂ ਰੱਦ

Himachal Pradesh News:- ਹਿਮਾਚਲ ਪ੍ਰਦੇਸ਼ 'ਚ ਸਰਦੀਆਂ ਅਤੇ ਕ੍ਰਿਸਮਸ ਦੀਆਂ ਛੁੱਟੀਆਂ ਹੋਈਆਂ ਰੱਦ

Himachal Pradesh,19 DEC,2024,(Azad Soch News):- ਹਿਮਾਚਲ ਪ੍ਰਦੇਸ਼ 'ਚ ਸਰਦੀਆਂ ਅਤੇ ਕ੍ਰਿਸਮਸ ਦੀਆਂ ਛੁੱਟੀਆਂ ਹੋਈਆਂ ਰੱਦ, ਸਿੱਖਿਆ ਵਿਭਾਗ (Department of Education) ਦਾ ਵੱਡਾ ਫ਼ੈਸਲਾ ਆਮ ਤੌਰ 'ਤੇ ਕ੍ਰਿਸਮਿਸ ਅਤੇ ਸਰਦੀਆਂ ਦੇ ਮੌਸਮ ਦੌਰਾਨ ਸਾਰੇ ਸੂਬਿਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਹੁੰਦੀਆਂ ਹਨ,ਪਰ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ,ਇੱਥੋਂ ਦੇ ਸਕੂਲਾਂ ਦਾ ਸ਼ਡਿਊਲ ਬਦਲ ਗਿਆ ਹੈ ਅਤੇ ਹੁਣ ਸਾਰੇ ਸਕੂਲ 31 ਦਸੰਬਰ ਤੱਕ ਨਿਯਮਤ ਤੌਰ 'ਤੇ ਖੁੱਲਣਗੇ,ਸਿੱਖਿਆ ਵਿਭਾਗ (Department of Education) ਦੇ ਇਸ ਫ਼ੈਸਲੇ ਦਾ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸੁਧਾਰ ਲਿਆਉਣਾ ਹੈ ਅਤੇ ਕਮਜ਼ੋਰ ਵਿਦਿਆਰਥੀਆਂ ਵੱਲ ਵਿਸ਼ੇਸ਼ ਧਿਆਨ ਦੇਣਾ ਹੈ,ਸਿੱਖਿਆ ਵਿਭਾਗ ਨੇ ਛੁੱਟੀਆਂ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਲਿਖਿਆ ਹੈ ਕਿ 31 ਦਸੰਬਰ ਤੱਕ ਸਕੂਲ ਆਮ ਵਾਂਗ ਖੁੱਲ੍ਹਣਗੇ,ਹੋਰਨਾਂ ਦਿਨਾਂ ਦੀ ਤਰ੍ਹਾਂ ਸਕੂਲਾਂ ਵਿਚ ਪ੍ਰਾਰਥਨਾ ਸਭਾਵਾਂ, ਨਿਯਮਤ ਕਲਾਸਾਂ ਅਤੇ ਮਿਡ-ਡੇ-ਮੀਲ ਦਾ ਪ੍ਰਬੰਧ ਵੀ ਜਾਰੀ ਰਹੇਗਾ।

Advertisement

Latest News

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 30 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ...
ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ
ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ