ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ
By Azad Soch
On

West Bengal,19,MARCH,2025,(Azad Soch News):- ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਵਾਲਾ ਹੈ ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ,20 ਤੋਂ 22 ਮਾਰਚ ਤੱਕ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ, 21 ਅਤੇ 22 ਮਾਰਚ ਨੂੰ ਬਿਹਾਰ ਅਤੇ ਵਿਦਰਭ ਵਿੱਚ, 19 ਤੋਂ 22 ਮਾਰਚ ਨੂੰ ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਅਤੇ 20 ਅਤੇ 21 ਮਾਰਚ ਨੂੰ ਪੱਛਮੀ ਮੱਧ ਪ੍ਰਦੇਸ਼ ਵਿੱਚ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ,20 ਤੋਂ 22 ਮਾਰਚ ਦੌਰਾਨ, ਪੱਛਮੀ ਬੰਗਾਲ, ਝਾਰਖੰਡ ਅਤੇ ਓਡੀਸ਼ਾ ਵਿੱਚ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋ ਸਕਦੀ ਹੈ,ਇਨ੍ਹਾਂ ਸਾਰੀਆਂ ਥਾਵਾਂ ‘ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ।
Latest News

21 Mar 2025 18:23:50
- ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ, ਅਸੀਂ ਆਤਮ-ਵਿਸ਼ਵਾਸ ਨਾਲ ਭਰਿਆ "ਬਦਲਦਾ...