ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ-ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ
By Azad Soch
On

Chandigarh,04,APRIL,2025,(Azad Soch News):- ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ-ਵੇਵ (Heatwave) ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ (Department of Meteorolog) ਅਨੁਸਾਰ ਅਗਲੇ ਹਫ਼ਤੇ ਗਰਮੀ ਦੀ ਲਹਿਰ ਆਉਣ ਦੀ ਸੰਭਾਵਨਾ ਹੈ।ਪਿਛਲੇ 24 ਘੰਟਿਆਂ ਵਿੱਚ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਵਧਿਆ ਹੈ ਅਤੇ ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ।
Related Posts
Latest News

07 Apr 2025 19:36:55
ਫ਼ਾਜ਼ਿਲਕਾ 7 ਅਪ੍ਰੈਲ
ਸਰਕਾਰ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਵਚਨਬੱਧ ਹੈ ਅਤੇ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ...