ਖਡੂਰ ਸਾਹਿਬ ਤੋਂ ਆਜ਼ਾਦ ਐਮ.ਪੀ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ
By Azad Soch
On

New Delhi,03 June,2024,(Azad Soch News):- ਖਡੂਰ ਸਾਹਿਬ (Khadur Sahib) ਤੋਂ ਆਜ਼ਾਦ ਐਮ.ਪੀ ਅੰਮ੍ਰਿਤਪਾਲ ਸਿੰਘ (MP Amritpal Singh) ਦੀ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ,ਇਹ ਜਾਣਕਾਰੀ ਫਰੀਦਕੋਟ ਤੋਂ ਆਜ਼ਾਦ ਐਮ.ਪੀ. ਸਰਬਜੀਤ ਸਿੰਘ ਖਾਲਸਾ (MP Sarabjit Singh Khalsa) ਨੇ ਦਿੱਤੀ,ਉਨ੍ਹਾਂ ਦੱਸਿਆ ਕਿ, 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣਗੇ,ਸਪੀਕਰ ਨੇ ਆਜ਼ਾਦ ਐਮ.ਪੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ।
Related Posts
Latest News

18 Mar 2025 05:06:01
ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
2 ਲੱਖ 5 ਕਰੋੜ...