ਭਾਰਤ ਨੇ ਕੈਨੇਡੀਅਨ ਕਮਿਸ਼ਨ ਦੀ ਰੀਪੋਰਟ ’ਚ ਉਸ ’ਤੇ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿਤਾ
By Azad Soch
On

New Delhi, 30 JAN,2025,(Azad Soch News):- ਭਾਰਤ ਨੇ ਮੰਗਲਵਾਰ ਰਾਤ ਨੂੰ ਕੈਨੇਡੀਅਨ ਕਮਿਸ਼ਨ (Canadian Commission) ਦੀ ਰੀਪੋਰਟ ’ਚ ਉਸ ’ਤੇ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿਤਾ। ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਦੀ ਜਾਂਚ ਕੀਤੀ ਸੀ ਕਿ ਕੁੱਝ ਵਿਦੇਸ਼ੀ ਸਰਕਾਰਾਂ ਕੈਨੇਡੀਅਨ ਚੋਣਾਂ (Governments Canadian Elections) ਵਿਚ ਦਖਲਅੰਦਾਜ਼ੀ ਕਰ ਰਹੀਆਂ ਹਨ,ਵਿਦੇਸ਼ ਮੰਤਰਾਲੇ ਨੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਹ ਭਾਰਤ ’ਤੇ ਰੀਪੋਰਟ ਦੇ ਦੋਸ਼ਾਂ ਨੂੰ ਰੱਦ ਕਰਦਾ ਹੈ,ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡਾ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਲਗਾਤਾਰ ਦਖਲ ਦੇ ਰਿਹਾ ਹੈ। ਉਨ੍ਹਾਂ ਕਿਹਾ, ‘‘ਅਸੀਂ ਕਥਿਤ ਦਖਲਅੰਦਾਜ਼ੀ ਵਾਲੀਆਂ ਗਤੀਵਿਧੀਆਂ ਬਾਰੇ ਇਕ ਰੀਪੋਰਟ ਦੇਖੀ ਹੈ। ਸਗੋਂ ਕੈਨੇਡਾ ਲਗਾਤਾਰ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇ ਰਿਹਾ ਹੈ।
Latest News

27 Mar 2025 22:09:37
ਚੰਡੀਗੜ੍ਹ, 27 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ...