ਭਾਰਤ ਦੀ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿਕਾਸ ਦਰ ਅਗਲੇ ਵਿੱਤੀ ਸਾਲ (2025-26) ਵਿਚ 6.5 ਫ਼ੀ ਸਦੀ ਤੋਂ ਜ਼ਿਆਦਾ ਰਹੇਗੀ
By Azad Soch
On

New Delhi,12,MARCH,2025,(Azsd Soch News):- ਭਾਰਤ ਦੀ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) (GDP) ਵਿਕਾਸ ਦਰ ਅਗਲੇ ਵਿੱਤੀ ਸਾਲ (2025-26) ਵਿਚ 6.5 ਫ਼ੀ ਸਦੀ ਤੋਂ ਜ਼ਿਆਦਾ ਰਹੇਗੀ, ਮੂਡੀਜ਼ ਰੇਟਿੰਗ ਨੇ ਇਹ ਅਨੁਮਾਨ ਲਗਾਇਆ ਹੈ, ਮੌਜੂਦਾ ਵਿੱਤੀ ਸਾਲ ’ਚ ਭਾਰਤੀ ਅਰਥਵਿਵਸਥਾ ਦੇ 6.3 ਫ਼ੀ ਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ,ਮੂਡੀਜ਼ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਅਰਥਵਿਵਸਥਾ (Indian Economy) ਅਗਲੇ ਵਿੱਤੀ ਸਾਲ ’ਚ ਉੱਚ ਸਰਕਾਰੀ ਪੂੰਜੀ ਖ਼ਰਚ ਅਤੇ ਟੈਕਸਾਂ ’ਚ ਕਟੌਤੀ ਅਤੇ ਵਿਆਜ ਦਰਾਂ ’ਚ ਕਟੌਤੀ ਕਾਰਨ ਖਪਤ ਵਧਣ ਕਾਰਨ ਤੇਜ਼ੀ ਨਾਲ ਵਧੇਗੀ।
Related Posts
Latest News

19 Mar 2025 18:38:37
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...