ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਮਾਇਆਵਤੀ ਨੇ ਪਾਰਟੀ ਵਿੱਚੋਂ ਕੱਢਿਆ ਬਾਹਰ

ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਮਾਇਆਵਤੀ ਨੇ ਪਾਰਟੀ ਵਿੱਚੋਂ ਕੱਢਿਆ ਬਾਹਰ

New Delhi,05 NOV,2024,(Azad Soch News):-  ਸੁਪਰੀਮੋ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ (Punjab BSP President Jasbir Singh Gari) ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ,ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ ਬਸਪਾ (BSP) ਦੇ ਨਵੇਂ ਪ੍ਰਧਾਨ ਹੋਣਗੇ, ਬਸਪਾ ਸੁਪਰੀਮੋ ਮਾਇਆਵਤੀ (Mayawati) ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕਾਢਾਂ ਦਾ ਕਾਰਨ ਅਨੁਸ਼ਾਨਹੀਣਤਾ ਦੱਸਿਆ ਹੈ,ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਹੈ,ਕਿ ਅਵਤਾਰ ਸਿੰਘ ਕਰੀਮਪੁਰੀ ਪੰਜਾਬ ਬਸਪਾ (BSP) ਦੇ ਨਵੇਂ ਪ੍ਰਧਾਨ ਹੋਣਗੇ।

ਬਸਪਾ

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ