ਮਣਿਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ
By Azad Soch
On

Manipur,10 FEB,2025,(Azad Soch News):- ਮਣਿਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ (Chief Minister N Biren Singh) ਨੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਭਲਕੇ ਯਾਨੀਕਿ ਰਥਾਤ 10 ਫਰਵਰੀ 2025 ਤੋਂ ਮਣਿਪੁਰ ਵਿਧਾਨ ਸਭਾ (Manipur Vidhan Sabha) ਦਾ ਸੈਸ਼ਨ ਸ਼ੁਰੂ ਹੋਣਾ ਸੀ। ਵਿਰੋਧੀ ਧਿਰ ਮਣਿਪੁਰ ਸਰਕਾਰ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ਲਿਆਉਣ ਦੀ ਤਿਆਰੀ ਵਿੱਚ ਸੀ। ਕਾਂਗਰਸ ਨੇ ਕਿਹਾ ਕਿ ਐਨ ਬੀਰੇਨ ਸਿੰਘ ਨੂੰ ਦੋ ਸਾਲ ਪਹਿਲਾਂ ਹੀ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਸੀ। ਕਾਂਗਰਸ ਨੇਤਾ ਆਲੋਕ ਸ਼ਰਮਾ ਨੇ ਕਿਹਾ, "ਦੇਸ਼ ਕਦੇ ਵੀ ਉਨ੍ਹਾਂ ਨੂੰ ਮੁਆਫ ਨਹੀਂ ਕਰੇਗਾ। ਮਣਿਪੁਰ ਵਿੱਚ ਵਿਧਾਇਕਾਂ ਦੀ ਜ਼ਮੀਰ ਜਾਗ ਚੁੱਕੀ ਹੈ। ਉਨ੍ਹਾਂ ਨੇ ਮਜ਼ਬੂਰੀ ਵਿਚ ਅਸਤੀਫਾ ਦਿੱਤਾ ਹੈ।"
Latest News

07 May 2025 21:22:32
ਚੰਡੀਗੜ੍ਹ, 7 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ...