ਬਸਪਾ ਮੁਖੀ ਮਾਇਆਵਤੀ ਨੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਬਣਾਇਆ
By Azad Soch
On

New Delhi, 23 June 2024,(Azad Soch News):- ਬਸਪਾ (BSP) ਮੁਖੀ ਮਾਇਆਵਤੀ ਨੇ ਐਤਵਾਰ ਨੂੰ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ (National Coordinator) ਦੇ ਅਹੁਦੇ 'ਤੇ ਬਹਾਲ ਕੀਤਾ ਅਤੇ ਉਨ੍ਹਾਂ ਨੂੰ ਆਪਣਾ ਉੱਤਰਾਧਿਕਾਰੀ ਐਲਾਨ ਦਿੱਤਾ,ਇਸ ਫੈਸਲੇ ਦਾ ਐਲਾਨ ਲਖਨਊ ਵਿੱਚ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਕੀਤਾ ਗਿਆ,ਇਹ ਦੂਜੀ ਵਾਰ ਹੈ ਜਦੋਂ ਆਕਾਸ਼ ਆਨੰਦ ਨੂੰ ਉਨ੍ਹਾਂ ਦਾ ਉੱਤਰਾਧਿਕਾਰੀ ਬਣਾਇਆ ਗਿਆ ਹੈ,ਇਸ ਸਾਲ ਮਈ ਵਿੱਚ ਮਾਇਆਵਤੀ ਨੇ ਉਨ੍ਹਾਂ ਨੂੰ ਆਪਣੇ ਉੱਤਰਾਧਿਕਾਰੀ ਅਤੇ ਰਾਸ਼ਟਰੀ ਕੋਆਰਡੀਨੇਟਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ।
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...