ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਂਚੇਜ਼ ਨੇ Tata-Airbus Factory ਦਾ ਕੀਤਾ ਉਦਘਾਟਨ
By Azad Soch
On
Vadodara,28 OCT,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਉਨ੍ਹਾਂ ਦੇ ਸਪੇਨ ਦੇ ਹਮਰੁਤਬਾ ਪੇਡਰੋ ਸਾਂਚੇਜ਼ ਨੇ ਸੋਮਵਾਰ ਨੂੰ ਵਡੋਦਰਾ ’ਚ ਟਾਟਾ ਏਅਰਕ੍ਰਾਫਟ ਕੰਪਲੈਕਸ (Tata Aircraft Complex) ਦਾ ਉਦਘਾਟਨ ਕੀਤਾ,ਜੋ ਫੌਜੀ ਜਹਾਜ਼ ਬਣਾਉਣ ਵਾਲੀ ਭਾਰਤ ਦੀ ਪਹਿਲੀ ਨਿੱਜੀ ਇਕਾਈ ਹੈ,ਜਿੱਥੇ ਸੀ 295 ਜਹਾਜ਼ਾਂ ਦਾ ਨਿਰਮਾਣ ਕੀਤਾ ਜਾਵੇਗਾ,ਭਾਰਤ ਅਤੇ ਸਪੇਨ ਵਿਚਾਲੇ ਭਾਈਵਾਲੀ ਨੂੰ ਨਵੀਂ ਦਿਸ਼ਾ ਦੇਣ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਕਰੇਗਾ ਬਲਕਿ ‘ਮੇਕ ਇਨ ਇੰਡੀਆ, ਮੇਕ ਫਾਰ ਦਿ ਵਰਲਡ’ ਮਿਸ਼ਨ ਨੂੰ ਵੀ ਹੁਲਾਰਾ ਦੇਵੇਗਾ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਅਰਬੱਸ ਅਤੇ ਟਾਟਾ ਟੀਮ (Tata Aircraft Complex) ਨੂੰ ਸ਼ੁਭਕਾਮਨਾਵਾਂ ਦਿਤੀਆਂ ਅਤੇ ਮਰਹੂਮ ਰਤਨ ਟਾਟਾ ਨੂੰ ਸ਼ਰਧਾਂਜਲੀ ਵੀ ਦਿਤੀ।
Latest News
ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
02 Jan 2025 20:36:22
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...