Petrol And Diesel Price: ਐਤਵਾਰ ਨੂੰ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ

Petrol And Diesel Price: ਐਤਵਾਰ ਨੂੰ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ

New Delhi,22 Sep,2024,(Azad Soch News):- ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (State Oil Marketing Companies) ਨੇ 22 ਸਤੰਬਰ, 2024 (ਐਤਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ,ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ,ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ,ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

Advertisement

Latest News

 ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ
Chandigarh, 23 Sep,2024,(Azad Soch News):- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ (Double Bench) ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ...
ਅਮਰੀਕੀ ਸੂਬੇ ਅਲਬਾਮਾ ਦੇ ਬਰਮਿੰਘਮ ‘ਚ ਸ਼ਨੀਵਾਰ ਰਾਤ ਨੂੰ ਇਕ ਬਾਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ
ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ,4 ਵਿਧਾਇਕ ਮੰਤਰੀ ਵਜੋਂ ਚੁੱਕਣਗੇ ਸਹੁੰ
'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-09-2024 ਅੰਗ 830
ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬ੍ਰਿੰਜਿੰਦਰਾ ਕਾਲਜ ਵਿਖੇ ਗਤਕਾ ਕੱਪ ਦਾ ਕੀਤਾ ਉਦਘਾਟਨ