ਭਾਰਤ ਵਿਚ ਇਕ ਵਾਰ ਫਿਰ ‘ਮੰਕੀਪੌਕਸ’ ਦਾ ਮਾਮਲਾ ਸਾਹਮਣੇ ਆਇਆ
By Azad Soch
On
Karnataka,24, JAN,2025,(Azad Soch News):- ਭਾਰਤ ਵਿਚ ਇਕ ਵਾਰ ਫਿਰ ‘ਮੰਕੀਪੌਕਸ’ ਦਾ ਮਾਮਲਾ ਸਾਹਮਣੇ ਆਇਆ ਹੈ,ਇਸ ਵਾਰ ਕਰਨਾਟਕ ਵਿਚ ਇਸ ਬਿਮਾਰੀ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਾਣਕਾਰੀ ਮੁਤਾਬਕ ਦੁਬਈ ਤੋਂ ਆਇਆ ਇਕ ਵਿਅਕਤੀ ਜਾਂਚ ’ਚ ਵਾਇਰਸ ਨਾਲ ਪੀੜਤ ਮਿਲਿਆ ਹੈ, ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ,ਉਨ੍ਹਾਂ ਦਸਿਆ ਕਿ ਦੁਬਈ ਤੋਂ ਆਏ 40 ਸਾਲਾ ਵਿਅਕਤੀ ਨੂੰ ਜਾਂਚ ’ਚ ਮੰਕੀਪੌਕਸ ਤੋਂ ਪੀੜਤ ਪਾਇਆ ਗਿਆ ਹੈ ਅਤੇ ਦੱਸਿਆ ਜਾਂਦਾ ਹੈ ਕਿ ਇਸ ਸਾਲ ਕਰਨਾਟਕ ਵਿਚ ਮੰਕੀਪੌਕਸ ਦਾ ਇਹ ਪਹਿਲਾ ਮਾਮਲਾ ਹੈ।
Latest News
ਪੁਲਵਾਮਾ 'ਚ ਮਾਰੇ ਗਏ ਅੱਤਵਾਦੀ: ਮੇਜਰ ਆਸ਼ੀਸ਼ ਦਹੀਆ ਨੂੰ ਸ਼ੌਰਿਆ ਚੱਕਰ
27 Jan 2025 21:50:16
Haryana,27 JAN,2025,(Azad Soch News):- ਹਰਿਆਣਾ ਦੇ ਪਿਆਰੇ ਮੇਅਰ ਆਸ਼ੀਸ਼ ਦਹੀਆ ਨੂੰ ਉਨ੍ਹਾਂ ਦੀ ਅਦੁੱਤੀ ਹਿੰਮਤ ਲਈ ਸ਼ੌਰਿਆ ਚੱਕਰ ਨਾਲ ਸਨਮਾਨਿਤ...