ਪੰਜਾਬ ਦੀ ਸੀਨੀਅਰ ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਭਾਰਤ ਸਰਕਾਰ ਵੱਲੋਂ ਮਨਜ਼ੂਰ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਾਅਵਾ ਕੀਤਾ

ਪੰਜਾਬ ਦੀ ਸੀਨੀਅਰ ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਭਾਰਤ ਸਰਕਾਰ ਵੱਲੋਂ ਮਨਜ਼ੂਰ

Chandigarh, 11 April 2024,(Azad Soch News):-   ਪਰਮਪਾਲ ਕੌਰ (Senior IAS Parampal Kaur) ਦਾ ਅਸਤੀਫ਼ਾ ਡੀਓਪੀਟੀ (ਭਾਰਤ ਸਰਕਾਰ) ਵੱਲੋਂ ਮਨਜ਼ੂਰ ਕਰ ਲਿਆ ਗਿਆ,ਉਨ੍ਹਾਂ ਦੱਸਿਆ ਕਿ, ਉਨ੍ਹਾਂ ਦਾ ਅਸਤੀਫ਼ਾ ਬੀਤੇ ਕੱਲ੍ਹ ਹੀ ਡੀਓਪੀਟੀ (Dopt) (ਭਾਰਤ ਸਰਕਾਰ) ਵੱਲੋਂ ਪ੍ਰਵਾਨ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਨੂੰ ਲਿਖਤੀ ਸੂਚਨਾ ਵੀ ਦਿੱਤੀ ਗਈ ਸੀ,ਜਿਸ ਤੋਂ ਬਾਅਦ ਅੱਜ ਉਹ ਆਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਸਮੇਤ ਭਾਜਪਾ ਵਿਚ ਸ਼ਾਮਲ ਹੋਏ ਹਨ,ਇਥੇ ਦੱਸ ਦਈਏ ਕਿ,ਅਸਤੀਫ਼ੇ ਬਾਰੇ ਹਰਦੀਪ ਪੁਰੀ ਦੇ ਵਲੋਂ ਵੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਗਈ ਸੀ ਕਿ,ਪੰਜਾਬ ਦੀ ਸੀਨੀਅਰ ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। 


ਦੂਜੇ ਪਾਸੇ,ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਅੱਜ ਦੁਪਹਿਰੇ ਸੋਸ਼ਲ ਮੀਡੀਆ ਤੇ ਪਰਮਪਾਲ ਕੌਰ ਦੇ ਅਸਤੀਫ਼ੇ ਬਾਰੇ ਲਿਖਿਆ ਸੀ ਕਿ,ਪੰਜਾਬ ਸਰਕਾਰ ਦੇ ਵੱਲੋਂ ਆਈਏਐਸ ਬੀਬੀ ਪਰਮਪਾਲ ਕੌਰ ਦਾ ਅਸਤੀਫ਼ਾ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ,ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਲਿਖਿਆ ਸੀ ਕਿ,ਸੀਨੀਅਰ ਆਈਏਐਸ ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ 'ਚ ਪੈ ਸਕਦੀ ਹੈ। 

 

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ